GET /sootradhar/authors/?format=api&page=773
HTTP 200 OK
Allow: GET, HEAD, OPTIONS
Content-Type: application/json
Vary: Accept

{
    "count": 17752,
    "next": "http://admin.kavishala.in/sootradhar/authors/?format=api&page=774",
    "previous": "http://admin.kavishala.in/sootradhar/authors/?format=api&page=772",
    "results": [
        {
            "id": 23228,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%9C%E0%A8%9F_%E0%A8%A4%E0%A8%95%E0%A8%AA%E0%A8%B0.jpg",
            "name": "ਗੁਰਜੰਟ ਤਕੀਪੁਰ",
            "bio": "ਗੁਰਜੰਟ ਤਕੀਪੁਰ (੬ ਅਪ੍ਰੈਲ ੧੯੯੨-) ਦਾ ਜਨਮ ਸ: ਗੁਰਬਾਜ ਸਿੰਘ ਦੇ ਘਰ ਮਾਤਾ ਗੁਰਮੀਤ ਕੌਰ \r\r\nਦੀ ਕੁੱਖੋਂ ਪਿੰਡ ਤਕੀਪੁਰ (ਜਿਲ੍ਹਾ ਸੰਗਰੂਰ) ਵਿਖੇ ਹੋਇਆ। ਉਨ੍ਹਾਂ ਦੀ ਵਿੱਦਿਅਕ ਯੋਗਤਾ ਐੱਮ ਏ ਪੰਜਾਬੀ \r\r\nਹੈ ਤੇ ਅੱਗੇ ਵੀ ਜਾਰੀ ਹੈ। ਉਨ੍ਹਾਂ ਨੂੰ ਪੰਜਾਬੀ ਸਾਹਿਤ ਪੜ੍ਹਨ ਤੇ ਲਿਖਣ ਦਾ ਸ਼ੌਕ ਹੈ।",
            "raw_bio": "ਗੁਰਜੰਟ ਤਕੀਪੁਰ (੬ ਅਪ੍ਰੈਲ ੧੯੯੨-) ਦਾ ਜਨਮ ਸ: ਗੁਰਬਾਜ ਸਿੰਘ ਦੇ ਘਰ ਮਾਤਾ ਗੁਰਮੀਤ ਕੌਰ \r\r ਦੀ ਕੁੱਖੋਂ ਪਿੰਡ ਤਕੀਪੁਰ (ਜਿਲ੍ਹਾ ਸੰਗਰੂਰ) ਵਿਖੇ ਹੋਇਆ। ਉਨ੍ਹਾਂ ਦੀ ਵਿੱਦਿਅਕ ਯੋਗਤਾ ਐੱਮ ਏ ਪੰਜਾਬੀ \r\r ਹੈ ਤੇ ਅੱਗੇ ਵੀ ਜਾਰੀ ਹੈ। ਉਨ੍ਹਾਂ ਨੂੰ ਪੰਜਾਬੀ ਸਾਹਿਤ ਪੜ੍ਹਨ ਤੇ ਲਿਖਣ ਦਾ ਸ਼ੌਕ ਹੈ।",
            "slug": "gurajata-takipura",
            "DOB": null,
            "DateOfDemise": null,
            "location": "",
            "url": "/sootradhar/gurajata-takipura",
            "tags": null,
            "created": "2023-09-25T16:52:53.216248",
            "is_has_special_post": false,
            "is_special_author": false,
            "language": 14
        },
        {
            "id": 23229,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%A4%E0%A8%9C_%E0%A8%95%E0%A8%B9%E0%A8%B0%E0%A8%B5%E0%A8%B2.jpg",
            "name": "ਗੁਰਤੇਜ ਕੋਹਾਰਵਾਲਾ",
            "bio": "ਗੁਰਤੇਜ ਕੋਹਾਰਵਾਲ਼ਾ (15 ਅਗਸਤ 1961-) ਪੰਜਾਬੀ ਗ਼ਜ਼ਲਗੋ ਹਨ । ਇਹ ਸਮਕਾਲੀ ਪੰਜਾਬੀ ਗ਼ਜ਼ਲ ਦੇ ਪ੍ਰਮੁੱਖ ਹਸਤਾਖਰਾਂ ਵਿੱਚੋਂ ਇੱਕ ਹਨ । \r\r\nਮੰਨਿਆਂ ਜਾਂਦਾ ਹੈ ਕਿ ਇਹ ਮੁੱਢ ਵਿੱਚ ਡਾ: ਜਗਤਾਰ ਅਤੇ ਸੁਰਜੀਤ ਪਾਤਰ ਦੀ ਕਾਵਿ ਰਚਨਾ ਤੋਂ ਡੂੰਘੀ ਤਰ੍ਹਾਂ ਪ੍ਰਭਾਵਿਤ ਰਹੇ  ਪਰ ਹੁਣ ਇਨ੍ਹਾਂ ਨੇ ਆਪਣੀ \r\r\nਵਿਸ਼ੇਸ਼ ਕਾਵਿ-ਭਾਸ਼ਾ ਅਤੇ ਸ਼ੈਲੀ ਨਾਲ ਆਪਣੀ ਵੱਖਰੀ ਪਛਾਣ ਬਣਾਈ ਹੈ। ਇਹ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਸਾਲ 2021-22 ਦੌਰਾਨ \r\r\nਵਿਜ਼ਿਟਿੰਗ ਫ਼ੈਲੋ ਵਜੋਂ ਵੀ ਕਾਰਜਸ਼ੀਲ ਰਹੇ । ਇਸ ਦੌਰਾਨ ਇਨ੍ਹਾਂ ਨੇ ਕਵਿਤਾ ਦੇ ਸਿਧਾਂਤਕ ਮਸਲਿਆਂ, ਆਪਣੀ ਕਾਵਿ-ਯਾਤਰਾ ਅਤੇ ਪੰਜਾਬੀ ਸ਼ਾਇਰੀ ਬਾਰੇ \r\r\nਮੁੱਲਵਾਨ ਲੈਕਚਰ ਦਿੱਤੇ। ਇਨ੍ਹਾਂ ਦੇ ਇਹ ਲੈਕਚਰ ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਉੱਤੇ ਜਨਤਕ ਤੌਰ 'ਤੇ ਉਪਲਬਧ ਕਰਵਾਏ ਗਏ ਹਨ।\r\r\n\r\r\nਇਨ੍ਹਾਂ ਦਾ ਜਨਮ ਪਿੰਡ ਕੋਹਾਰਵਾਲਾ, ਜ਼ਿਲ੍ਹਾ ਫ਼ਰੀਦਕੋਟ, ਪੰਜਾਬ ਵਿੱਚ ਹੋਇਆ। ਪਹਿਲਾਂ ਇਹ ਬਿਜਲੀ ਬੋਰਡ ਦੇ ਕਰਮਚਾਰੀ ਰਹੇ ਅਤੇ ਬਾਅਦ ਵਿਚ 1989-90 \r\r\nਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਮ-ਫਿਲ ਕੀਤੀ ਅਤੇ ਕਾਲਜ ਲੈਕਚਰਾਰ ਦਾ ਕਿੱਤਾ ਆਪਣਾ ਲਿਆ। ਇਨ੍ਹਾਂ ਨੇ 1995 ਵਿੱਚ ਫ਼ਿਰੋਜ਼ਪੁਰ ਦੇ ਆਰ.ਐੱਸ. ਡੀ. \r\r\nਕਾਲਜ ਵਿੱਚ ਅਧਿਆਪਨ ਕਾਰਜ ਸ਼ੁਰੂ ਕੀਤਾ ਅਤੇ ਉੱਥੋਂ ਹੀ 2021 ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ । ਇਹ ਬਹੁਤ ਮੱਧਮ ਰਫ਼ਤਾਰ ਨਾਲ ਗ਼ਜ਼ਲ \r\r\nਲਿਖਣ ਵਾਲੇ ਸ਼ਾਇਰ ਹਨ ਅਤੇ ਅਜੇ ਤੱਕ ਇਨ੍ਹਾਂ ਦੀ ਇੱਕੋ-ਇੱਕ ਕਿਤਾਬ ਪਾਣੀ ਦਾ ਹਾਸ਼ੀਆ ਛਪੀ ਹੈ।",
            "raw_bio": "ਗੁਰਤੇਜ ਕੋਹਾਰਵਾਲ਼ਾ (15 ਅਗਸਤ 1961-) ਪੰਜਾਬੀ ਗ਼ਜ਼ਲਗੋ ਹਨ । ਇਹ ਸਮਕਾਲੀ ਪੰਜਾਬੀ ਗ਼ਜ਼ਲ ਦੇ ਪ੍ਰਮੁੱਖ ਹਸਤਾਖਰਾਂ ਵਿੱਚੋਂ ਇੱਕ ਹਨ । \r\r ਮੰਨਿਆਂ ਜਾਂਦਾ ਹੈ ਕਿ ਇਹ ਮੁੱਢ ਵਿੱਚ ਡਾ: ਜਗਤਾਰ ਅਤੇ ਸੁਰਜੀਤ ਪਾਤਰ ਦੀ ਕਾਵਿ ਰਚਨਾ ਤੋਂ ਡੂੰਘੀ ਤਰ੍ਹਾਂ ਪ੍ਰਭਾਵਿਤ ਰਹੇ  ਪਰ ਹੁਣ ਇਨ੍ਹਾਂ ਨੇ ਆਪਣੀ \r\r ਵਿਸ਼ੇਸ਼ ਕਾਵਿ-ਭਾਸ਼ਾ ਅਤੇ ਸ਼ੈਲੀ ਨਾਲ ਆਪਣੀ ਵੱਖਰੀ ਪਛਾਣ ਬਣਾਈ ਹੈ। ਇਹ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਸਾਲ 2021-22 ਦੌਰਾਨ \r\r ਵਿਜ਼ਿਟਿੰਗ ਫ਼ੈਲੋ ਵਜੋਂ ਵੀ ਕਾਰਜਸ਼ੀਲ ਰਹੇ । ਇਸ ਦੌਰਾਨ ਇਨ੍ਹਾਂ ਨੇ ਕਵਿਤਾ ਦੇ ਸਿਧਾਂਤਕ ਮਸਲਿਆਂ, ਆਪਣੀ ਕਾਵਿ-ਯਾਤਰਾ ਅਤੇ ਪੰਜਾਬੀ ਸ਼ਾਇਰੀ ਬਾਰੇ \r\r ਮੁੱਲਵਾਨ ਲੈਕਚਰ ਦਿੱਤੇ। ਇਨ੍ਹਾਂ ਦੇ ਇਹ ਲੈਕਚਰ ਪੰਜਾਬੀ ਵਿਭਾਗ ਦੇ ਯੂਟਿਊਬ ਚੈਨਲ ਉੱਤੇ ਜਨਤਕ ਤੌਰ 'ਤੇ ਉਪਲਬਧ ਕਰਵਾਏ ਗਏ ਹਨ।\r\r \r\r ਇਨ੍ਹਾਂ ਦਾ ਜਨਮ ਪਿੰਡ ਕੋਹਾਰਵਾਲਾ, ਜ਼ਿਲ੍ਹਾ ਫ਼ਰੀਦਕੋਟ, ਪੰਜਾਬ ਵਿੱਚ ਹੋਇਆ। ਪਹਿਲਾਂ ਇਹ ਬਿਜਲੀ ਬੋਰਡ ਦੇ ਕਰਮਚਾਰੀ ਰਹੇ ਅਤੇ ਬਾਅਦ ਵਿਚ 1989-90 \r\r ਦੌਰਾਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਐਮ-ਫਿਲ ਕੀਤੀ ਅਤੇ ਕਾਲਜ ਲੈਕਚਰਾਰ ਦਾ ਕਿੱਤਾ ਆਪਣਾ ਲਿਆ। ਇਨ੍ਹਾਂ ਨੇ 1995 ਵਿੱਚ ਫ਼ਿਰੋਜ਼ਪੁਰ ਦੇ ਆਰ.ਐੱਸ. ਡੀ. \r\r ਕਾਲਜ ਵਿੱਚ ਅਧਿਆਪਨ ਕਾਰਜ ਸ਼ੁਰੂ ਕੀਤਾ ਅਤੇ ਉੱਥੋਂ ਹੀ 2021 ਵਿੱਚ ਪੰਜਾਬੀ ਵਿਭਾਗ ਦੇ ਮੁਖੀ ਵਜੋਂ ਸੇਵਾ ਮੁਕਤ ਹੋਏ । ਇਹ ਬਹੁਤ ਮੱਧਮ ਰਫ਼ਤਾਰ ਨਾਲ ਗ਼ਜ਼ਲ \r\r ਲਿਖਣ ਵਾਲੇ ਸ਼ਾਇਰ ਹਨ ਅਤੇ ਅਜੇ ਤੱਕ ਇਨ੍ਹਾਂ ਦੀ ਇੱਕੋ-ਇੱਕ ਕਿਤਾਬ ਪਾਣੀ ਦਾ ਹਾਸ਼ੀਆ ਛਪੀ ਹੈ।",
            "slug": "gurateja-koharavala",
            "DOB": null,
            "DateOfDemise": null,
            "location": "",
            "url": "/sootradhar/gurateja-koharavala",
            "tags": null,
            "created": "2023-09-25T16:52:54.717597",
            "is_has_special_post": false,
            "is_special_author": false,
            "language": 14
        },
        {
            "id": 23230,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%A6%E0%A8%B8_%E0%A8%B0%E0%A8%AE_%E0%A8%86%E0%A8%B2%E0%A8%AE.jpg",
            "name": "ਗੁਰਦਾਸ ਰਾਮ ਆਲਮ",
            "bio": "ਗੁਰਦਾਸ ਰਾਮ ਆਲਮ (੨੯ ਅਕਤੂਬਰ ੧੯੧੨ - ੨੭ ਸਤੰਬਰ ੧੯੮੯) ਲੋਕ ਕਵੀ ਹਨ । ਉਨ੍ਹਾਂ ਨੇ ਪੇਂਡੂ ਜੀਵਨ ਵਿੱਚ ਦਲਿਤ ਵਰਗ \r\r\nਦੇ ਅਨੁਭਵਾਂ ਨੂੰ ਲੋਕ ਬੋਲੀ ਵਿੱਚ ਪੇਸ਼ ਕੀਤਾ ਹੈ। ਉਨ੍ਹਾਂ ਦਾ ਜਨਮ ਪਿੰਡ ਬੁੰਡਾਲਾ, ਜ਼ਿਲ੍ਹਾ ਜਲੰਧਰ (ਪੰਜਾਬ) ਵਿੱਚ ਮਾਤਾ ਜੀਉਣੀ ਤੇ \r\r\nਪਿਤਾ ਸ੍ਰੀ ਰਾਮ ਦੇ ਘਰ ਹੋਇਆ। ਉਨ੍ਹਾਂ ਨੂੰ ਰਸਮੀ ਪੜ੍ਹਾਈ ਦਾ ਮੌਕਾ ਨਾ ਮਿਲ ਸਕਿਆ। ਫਿਰ ਵੀ ਉਨ੍ਹਾਂ ਨੇ ਆਪਣੇ ਸ਼ੌਕ ਸਦਕਾ ਆਪਣੇ \r\r\nਦੋਸਤਾਂ ਕੋਲੋਂ ਹੀ ਚੰਗਾ ਸੁਹਣਾ ਪੜ੍ਹਨਾ ਲਿਖਣਾ ਸਿੱਖ ਲਿਆ।ਉਨ੍ਹਾਂ ਦੀਆਂ ਰਚਨਾਵਾਂ ਹਨ: ਮੈਂ ਮਰ ਗਿਆ, ਅੱਲੇ ਫੱਟ, ਉਡਦੀਆਂ ਧੂੜਾਂ, \r\r\nਆਪਣਾ ਆਪ ਅਤੇ ਆਲਮ ਕਾਵਿ (ਸੰਪੂਰਣ ਕਵਿਤਾ) ।",
            "raw_bio": "ਗੁਰਦਾਸ ਰਾਮ ਆਲਮ (੨੯ ਅਕਤੂਬਰ ੧੯੧੨ - ੨੭ ਸਤੰਬਰ ੧੯੮੯) ਲੋਕ ਕਵੀ ਹਨ । ਉਨ੍ਹਾਂ ਨੇ ਪੇਂਡੂ ਜੀਵਨ ਵਿੱਚ ਦਲਿਤ ਵਰਗ \r\r ਦੇ ਅਨੁਭਵਾਂ ਨੂੰ ਲੋਕ ਬੋਲੀ ਵਿੱਚ ਪੇਸ਼ ਕੀਤਾ ਹੈ। ਉਨ੍ਹਾਂ ਦਾ ਜਨਮ ਪਿੰਡ ਬੁੰਡਾਲਾ, ਜ਼ਿਲ੍ਹਾ ਜਲੰਧਰ (ਪੰਜਾਬ) ਵਿੱਚ ਮਾਤਾ ਜੀਉਣੀ ਤੇ \r\r ਪਿਤਾ ਸ੍ਰੀ ਰਾਮ ਦੇ ਘਰ ਹੋਇਆ। ਉਨ੍ਹਾਂ ਨੂੰ ਰਸਮੀ ਪੜ੍ਹਾਈ ਦਾ ਮੌਕਾ ਨਾ ਮਿਲ ਸਕਿਆ। ਫਿਰ ਵੀ ਉਨ੍ਹਾਂ ਨੇ ਆਪਣੇ ਸ਼ੌਕ ਸਦਕਾ ਆਪਣੇ \r\r ਦੋਸਤਾਂ ਕੋਲੋਂ ਹੀ ਚੰਗਾ ਸੁਹਣਾ ਪੜ੍ਹਨਾ ਲਿਖਣਾ ਸਿੱਖ ਲਿਆ।ਉਨ੍ਹਾਂ ਦੀਆਂ ਰਚਨਾਵਾਂ ਹਨ: ਮੈਂ ਮਰ ਗਿਆ, ਅੱਲੇ ਫੱਟ, ਉਡਦੀਆਂ ਧੂੜਾਂ, \r\r ਆਪਣਾ ਆਪ ਅਤੇ ਆਲਮ ਕਾਵਿ (ਸੰਪੂਰਣ ਕਵਿਤਾ) ।",
            "slug": "guradasa-rama-alama",
            "DOB": null,
            "DateOfDemise": null,
            "location": "",
            "url": "/sootradhar/guradasa-rama-alama",
            "tags": null,
            "created": "2023-09-25T16:52:56.669371",
            "is_has_special_post": false,
            "is_special_author": false,
            "language": 14
        },
        {
            "id": 23231,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%A6%E0%A8%86%E0%A8%B2_%E0%A8%B0%E0%A8%B8%E0%A8%A8.jpg",
            "name": "ਗੁਰਦਿਆਲ ਰੌਸ਼ਨ",
            "bio": "ਉਸਤਾਦ ਗੁਰਦਿਆਲ ਰੌਸ਼ਨ ਜੀ ਦਾ ਜਨਮ 1 ਸਤੰਬਰ 1955 ਪਿੰਡ ਲੜੋਆ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਹੋਇਆ। ਉਨਾਂ ਨੂੰ ਲਿਖਣ ਦਾ ਸ਼ੌਕ ਬਚਪਨ ਤੋਂ ਹੀ ਸੀ। \r\r\nਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖਦੇ ਹੀ ਉਨਾਂ  ਨੂੰ ਪੰਜਾਬੀ ਗ਼ਜ਼ਲ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਉਸਤਾਦ ਬਾਬਾ ਦੀਪਕ ਜੈਤੋਈ ਸਾਹਿਬ ਦੀ ਰਹਿਨੁਮਾਈ ਵਿੱਚ \r\r\nਗ਼ਜ਼ਲ ਦੀ ਵਿਧਾ ਵਿਧਾਨ ਸਿੱਖਣ ਦਾ ਮੌਕਾ ਮਿਲਿਆ।  ਇਸ ਤੋਂ ਬਾਅਦ ਇਹਨਾਂ ਨੂੰ ਗ਼ਜ਼ਲ ਦੀ ਐਸੀ ਚੇਟਕ ਲੱਗੀ ਕੇ ਉਹ ਪੰਜਾਬੀ ਗ਼ਜ਼ਲ ਦੇ ਸਥਾਪਿਤ ਸ਼ਾਇਰ ਬਣ ਗਏ। \r\r\nਬਾਬਾ ਦੀਪਕ ਜੈਤੋਈ ਸਾਹਿਬ ਦੇ ਅਕਾਲ ਚਲਾਣਾ ਹੋਣ ਤੋਂ ਪਹਿਲਾਂ ਉਹਨਾਂ ਨੇ ਗੁਰਦਿਆਲ ਰੌਸ਼ਨ ਨੂੰ ਆਪਣਾ ਜਾਨਸ਼ੀਨ ਥਾਪਿਆ। ਇਸ ਵਕਤ ਉਹ ‘ਦੀਪਕ ਗ਼ਜ਼ਲ ਸਕੂਲ’ \r\r\nਦੇ ਨਾਲ ਨਾਲ ‘ਰੌਸ਼ਨ ਗ਼ਜ਼ਲ ਸਕੂਲ, ਰਾਹੀਂ ਪੰਜਾਬੀ ਗ਼ਜ਼ਲ ਦੇ ਵਿਧਾ ਵਿਧਾਨ ਵਾਰੇ ਸਿੱਖਿਆ ਦੇ ਰਹੇ ਹਨ। ਇਸ ਵਕਤ ਦੇਸ਼ਾਂ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਸੈਂਕੜੇ ਸ਼ਗਿਰਦ ਹਨ; \r\r\nਜਿਹਨਾਂ ਵਿੱਚ ਕਈ ਸਥਾਪਿਤ ਗ਼ਜ਼ਲਗੋ ਵੀ ਬਣ ਚੁੱਕੇ ਹਨ। \r\r\n\r\r\nਪੰਜਾਬੀ ਸਾਹਿਤ ਦੇ ਖੇਤਰ ਵਿੱਚ ਉਸਤਾਦ ਗੁਰਦਿਆਲ ਰੌਸ਼ਨ ਸਤਾਰਾਂ ਗ਼ਜ਼ਲ ਸੰਗ੍ਰਿਹ, ਕਾਵਿ ਸੰਗ੍ਰਿਹ, ਬਾਲ ਸਾਹਿਤ ਸਮੇਤ  ਪੰਤਾਲੀ ਪੁਸਤਕਾਂ ਪੰਜਾਬੀ \r\r\nਸਾਹਿਤ ਦੀ ਝੋਲੀ ਵਿੱਚ ਪਾ ਚੁੱਕੇ ਹਨ। ਗ਼ਜ਼ਲ ਸੰਗ੍ਰਿਹ ਵਿੱਚ ਮੁੱਖ ਪੁਸਤਕਾਂ, ਹੁਣ ਤੱਕ ਦਾ ਸਫ਼ਰ, ਕਿਣਮਿਣ, ਘੁੰਗਰੂ, ਮਹਿਫ਼ਿਲ, ਮਨ ਦਾ ਰੇਗਿਸਤਾਨ, ਆਪਣੇ ਰੂਬਰੂ, \r\r\nਜ਼ਲਜ਼ਲੇ ਤੋਂ ਬਾਅਦ ਪ੍ਰਮੁੱਖ ਹਨ।",
            "raw_bio": "ਉਸਤਾਦ ਗੁਰਦਿਆਲ ਰੌਸ਼ਨ ਜੀ ਦਾ ਜਨਮ 1 ਸਤੰਬਰ 1955 ਪਿੰਡ ਲੜੋਆ ਜ਼ਿਲ੍ਹਾ ਨਵਾਂ ਸ਼ਹਿਰ ਵਿਖੇ ਹੋਇਆ। ਉਨਾਂ ਨੂੰ ਲਿਖਣ ਦਾ ਸ਼ੌਕ ਬਚਪਨ ਤੋਂ ਹੀ ਸੀ। \r\r ਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖਦੇ ਹੀ ਉਨਾਂ  ਨੂੰ ਪੰਜਾਬੀ ਗ਼ਜ਼ਲ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਉਸਤਾਦ ਬਾਬਾ ਦੀਪਕ ਜੈਤੋਈ ਸਾਹਿਬ ਦੀ ਰਹਿਨੁਮਾਈ ਵਿੱਚ \r\r ਗ਼ਜ਼ਲ ਦੀ ਵਿਧਾ ਵਿਧਾਨ ਸਿੱਖਣ ਦਾ ਮੌਕਾ ਮਿਲਿਆ।  ਇਸ ਤੋਂ ਬਾਅਦ ਇਹਨਾਂ ਨੂੰ ਗ਼ਜ਼ਲ ਦੀ ਐਸੀ ਚੇਟਕ ਲੱਗੀ ਕੇ ਉਹ ਪੰਜਾਬੀ ਗ਼ਜ਼ਲ ਦੇ ਸਥਾਪਿਤ ਸ਼ਾਇਰ ਬਣ ਗਏ। \r\r ਬਾਬਾ ਦੀਪਕ ਜੈਤੋਈ ਸਾਹਿਬ ਦੇ ਅਕਾਲ ਚਲਾਣਾ ਹੋਣ ਤੋਂ ਪਹਿਲਾਂ ਉਹਨਾਂ ਨੇ ਗੁਰਦਿਆਲ ਰੌਸ਼ਨ ਨੂੰ ਆਪਣਾ ਜਾਨਸ਼ੀਨ ਥਾਪਿਆ। ਇਸ ਵਕਤ ਉਹ ‘ਦੀਪਕ ਗ਼ਜ਼ਲ ਸਕੂਲ’ \r\r ਦੇ ਨਾਲ ਨਾਲ ‘ਰੌਸ਼ਨ ਗ਼ਜ਼ਲ ਸਕੂਲ, ਰਾਹੀਂ ਪੰਜਾਬੀ ਗ਼ਜ਼ਲ ਦੇ ਵਿਧਾ ਵਿਧਾਨ ਵਾਰੇ ਸਿੱਖਿਆ ਦੇ ਰਹੇ ਹਨ। ਇਸ ਵਕਤ ਦੇਸ਼ਾਂ ਵਿਦੇਸ਼ਾਂ ਵਿੱਚ ਉਨ੍ਹਾਂ ਦੇ ਸੈਂਕੜੇ ਸ਼ਗਿਰਦ ਹਨ; \r\r ਜਿਹਨਾਂ ਵਿੱਚ ਕਈ ਸਥਾਪਿਤ ਗ਼ਜ਼ਲਗੋ ਵੀ ਬਣ ਚੁੱਕੇ ਹਨ। \r\r \r\r ਪੰਜਾਬੀ ਸਾਹਿਤ ਦੇ ਖੇਤਰ ਵਿੱਚ ਉਸਤਾਦ ਗੁਰਦਿਆਲ ਰੌਸ਼ਨ ਸਤਾਰਾਂ ਗ਼ਜ਼ਲ ਸੰਗ੍ਰਿਹ, ਕਾਵਿ ਸੰਗ੍ਰਿਹ, ਬਾਲ ਸਾਹਿਤ ਸਮੇਤ  ਪੰਤਾਲੀ ਪੁਸਤਕਾਂ ਪੰਜਾਬੀ \r\r ਸਾਹਿਤ ਦੀ ਝੋਲੀ ਵਿੱਚ ਪਾ ਚੁੱਕੇ ਹਨ। ਗ਼ਜ਼ਲ ਸੰਗ੍ਰਿਹ ਵਿੱਚ ਮੁੱਖ ਪੁਸਤਕਾਂ, ਹੁਣ ਤੱਕ ਦਾ ਸਫ਼ਰ, ਕਿਣਮਿਣ, ਘੁੰਗਰੂ, ਮਹਿਫ਼ਿਲ, ਮਨ ਦਾ ਰੇਗਿਸਤਾਨ, ਆਪਣੇ ਰੂਬਰੂ, \r\r ਜ਼ਲਜ਼ਲੇ ਤੋਂ ਬਾਅਦ ਪ੍ਰਮੁੱਖ ਹਨ।",
            "slug": "guradiala-rausana",
            "DOB": null,
            "DateOfDemise": null,
            "location": "",
            "url": "/sootradhar/guradiala-rausana",
            "tags": null,
            "created": "2023-09-25T16:52:58.382435",
            "is_has_special_post": false,
            "is_special_author": false,
            "language": 14
        },
        {
            "id": 23232,
            "image": "https://kavishalalab.s3.ap-south-1.amazonaws.com/sootradhar_author/kavishala_logo.png",
            "name": "ਗੁਰਦਿੱਤ ਸਿੰਘ ਕੁੰਦਨ",
            "bio": "ਗੁਰਦਿਤ ਸਿੰਘ ਕੁੰਦਨ ਦਾ ਜਨਮ ੧੯੧੧ ਈ. ਨੂੰ ਚੱਕ ਨੰ: ੬੭ (ਗਿਦੜ ਵਿੰਡੀ) ਤਹਿਸੀਲ ਜੜ੍ਹਾਂ ਵਾਲਾ \r\r\nਜ਼ਿਲਾ ਲਾਇਲਪੁਰ ਵਿੱਚ ਸ. ਭਾਗ ਸਿੰਘ ਦੇ ਘਰ ਹੋਇਆ ।  ਪੰਜਾਬ ਦੇ ਪ੍ਰਮੁੱਖ ਸਟੇਜੀ ਕਵੀਆਂ ਵਿੱਚੋਂ ਮੰਨੇ ਜਾਂਦੇ ਹਨ । \r\r\nਉਹ ਵਿਧਾਤਾ ਸਿੰਘ ਤੀਰ ਦੇ ਸ਼ਾਗਿਰਦ ਸਨ । ਉਨ੍ਹਾਂ ਦੀ ਕਵਿਤਾ ਦੀ ਰਵਾਨੀ ਵੇਖਦਿਆਂ ਹੀ ਬਣਦੀ ਹੈ। ਉਨ੍ਹਾਂ ਦੀਆਂ \r\r\nਰਚਨਾਵਾਂ ਵਿੱਚ ਚਮਕਣ ਤਾਰੇ, ਅੱਗ ਦਾ ਸਫ਼ਰ, ਲਹੂ ਤੇ ਲਾਟਾਂ ਅਤੇ ਨਵੇਂ ਪੱਤਰਾਂ ਵਿਚੋਂ ਸ਼ਾਮਿਲ ਹਨ ।",
            "raw_bio": "ਗੁਰਦਿਤ ਸਿੰਘ ਕੁੰਦਨ ਦਾ ਜਨਮ ੧੯੧੧ ਈ. ਨੂੰ ਚੱਕ ਨੰ: ੬੭ (ਗਿਦੜ ਵਿੰਡੀ) ਤਹਿਸੀਲ ਜੜ੍ਹਾਂ ਵਾਲਾ \r\r ਜ਼ਿਲਾ ਲਾਇਲਪੁਰ ਵਿੱਚ ਸ. ਭਾਗ ਸਿੰਘ ਦੇ ਘਰ ਹੋਇਆ ।  ਪੰਜਾਬ ਦੇ ਪ੍ਰਮੁੱਖ ਸਟੇਜੀ ਕਵੀਆਂ ਵਿੱਚੋਂ ਮੰਨੇ ਜਾਂਦੇ ਹਨ । \r\r ਉਹ ਵਿਧਾਤਾ ਸਿੰਘ ਤੀਰ ਦੇ ਸ਼ਾਗਿਰਦ ਸਨ । ਉਨ੍ਹਾਂ ਦੀ ਕਵਿਤਾ ਦੀ ਰਵਾਨੀ ਵੇਖਦਿਆਂ ਹੀ ਬਣਦੀ ਹੈ। ਉਨ੍ਹਾਂ ਦੀਆਂ \r\r ਰਚਨਾਵਾਂ ਵਿੱਚ ਚਮਕਣ ਤਾਰੇ, ਅੱਗ ਦਾ ਸਫ਼ਰ, ਲਹੂ ਤੇ ਲਾਟਾਂ ਅਤੇ ਨਵੇਂ ਪੱਤਰਾਂ ਵਿਚੋਂ ਸ਼ਾਮਿਲ ਹਨ ।",
            "slug": "guradita-sigha-kudana",
            "DOB": null,
            "DateOfDemise": null,
            "location": "",
            "url": "/sootradhar/guradita-sigha-kudana",
            "tags": null,
            "created": "2023-09-25T16:52:58.602121",
            "is_has_special_post": false,
            "is_special_author": false,
            "language": 14
        },
        {
            "id": 23233,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%A6%E0%A8%AA.jpg",
            "name": "ਗੁਰਦੀਪ",
            "bio": "ਗੁਰਦੀਪ ਪਿੰਡ ਰੇਸ਼ਮ ਮਾਜਰੀ, ਜ਼ਿਲਾ ਦੇਹਰਾਦੂਨ (ਉਤਰਾਖੰਡ) ਦੇ ਰਹਿਣ ਵਾਲੇ; ਪੰਜਾਬੀ ਦੇ ਜਾਣੇ ਪਛਾਣੇ ਸ਼ਾਇਰ ਹਨ । \r\r\nਉਨ੍ਹਾਂ ਨੇ ਗ਼ਜ਼ਲਾਂ ਹੀ ਜ਼ਿਆਦਾ ਲਿਖੀਆਂ ਹਨ । ਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਲੈਅ ਤੇ ਰਵਾਨਗੀ ਹੈ । ਉਰਦੂ ਸ਼ਬਦਾਵਲੀ ਵੀ \r\r\nਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਵੇਖਣ ਨੂੰ ਮਿਲਦੀ ਹੈ । ਉਨ੍ਹਾਂ ਦੀਆਂ ਰਚਨਾਵਾਂ ਵਿੱਚ 'ਆਪਣੇ ਪਲ', 'ਵਸਲ 'ਤੇ ਹਿਜਰੋਂ ਪਰੇ', 'ਦਰਦ ਦਾਮਨ-ਦਾਮਨ', 'ਧੜਕਣਾਂ ਨੂੰ ਖ਼ਤ', \r\r\n'ਸ਼ੇਅਰ ਅਰਜ਼ ਹੈ', 'ਮਹਿਫਲ ਮਹਿਫਲ' ਸ਼ਾਮਿਲ ਹਨ ।",
            "raw_bio": "ਗੁਰਦੀਪ ਪਿੰਡ ਰੇਸ਼ਮ ਮਾਜਰੀ, ਜ਼ਿਲਾ ਦੇਹਰਾਦੂਨ (ਉਤਰਾਖੰਡ) ਦੇ ਰਹਿਣ ਵਾਲੇ; ਪੰਜਾਬੀ ਦੇ ਜਾਣੇ ਪਛਾਣੇ ਸ਼ਾਇਰ ਹਨ । \r\r ਉਨ੍ਹਾਂ ਨੇ ਗ਼ਜ਼ਲਾਂ ਹੀ ਜ਼ਿਆਦਾ ਲਿਖੀਆਂ ਹਨ । ਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਲੈਅ ਤੇ ਰਵਾਨਗੀ ਹੈ । ਉਰਦੂ ਸ਼ਬਦਾਵਲੀ ਵੀ \r\r ਉਨ੍ਹਾਂ ਦੀਆਂ ਗ਼ਜ਼ਲਾਂ ਵਿੱਚ ਵੇਖਣ ਨੂੰ ਮਿਲਦੀ ਹੈ । ਉਨ੍ਹਾਂ ਦੀਆਂ ਰਚਨਾਵਾਂ ਵਿੱਚ 'ਆਪਣੇ ਪਲ', 'ਵਸਲ 'ਤੇ ਹਿਜਰੋਂ ਪਰੇ', 'ਦਰਦ ਦਾਮਨ-ਦਾਮਨ', 'ਧੜਕਣਾਂ ਨੂੰ ਖ਼ਤ', \r\r 'ਸ਼ੇਅਰ ਅਰਜ਼ ਹੈ', 'ਮਹਿਫਲ ਮਹਿਫਲ' ਸ਼ਾਮਿਲ ਹਨ ।",
            "slug": "guradipa",
            "DOB": null,
            "DateOfDemise": null,
            "location": "",
            "url": "/sootradhar/guradipa",
            "tags": null,
            "created": "2023-09-25T16:53:00.613748",
            "is_has_special_post": false,
            "is_special_author": false,
            "language": 14
        },
        {
            "id": 23234,
            "image": "https://kavishalalab.s3.ap-south-1.amazonaws.com/sootradhar_author/kavishala_logo.png",
            "name": "ਗੁਰਦੀਪ ਸਿੰਘ ਮਾਨ",
            "bio": "ਗੁਰਦੀਪ ਸਿੰਘ ਮਾਨ ਪੰਜਾਬੀ ਦੇ ਲੇਖਕ ਅਤੇ ਕਵੀ ਹਨ । ਇਨ੍ਹਾਂ ਨੇ ਅੰਗ੍ਰੇਜ਼ੀ ਵਿੱਚ ਵੀ ਕਵਿਤਾਵਾਂ ਲਿਖੀਆਂ ਹਨ ।",
            "raw_bio": "ਗੁਰਦੀਪ ਸਿੰਘ ਮਾਨ ਪੰਜਾਬੀ ਦੇ ਲੇਖਕ ਅਤੇ ਕਵੀ ਹਨ । ਇਨ੍ਹਾਂ ਨੇ ਅੰਗ੍ਰੇਜ਼ੀ ਵਿੱਚ ਵੀ ਕਵਿਤਾਵਾਂ ਲਿਖੀਆਂ ਹਨ ।",
            "slug": "guradipa-sigha-mana",
            "DOB": null,
            "DateOfDemise": null,
            "location": "",
            "url": "/sootradhar/guradipa-sigha-mana",
            "tags": null,
            "created": "2023-09-25T16:53:00.854191",
            "is_has_special_post": false,
            "is_special_author": false,
            "language": 14
        },
        {
            "id": 23235,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%A6%E0%A8%B5_%E0%A8%B8%E0%A8%98_%E0%A8%AE%E0%A8%A8.jpg",
            "name": "ਗੁਰਦੇਵ ਸਿੰਘ ਮਾਨ",
            "bio": "ਗੁਰਦੇਵ ਸਿੰਘ ਮਾਨ (੪ ਦਸੰਬਰ ੧੯੧੮ – ੧੪ ਜੂਨ ੨੦੦੪) ਪੰਜਾਬੀ ਦੇ ਸ਼ਰੋਮਣੀ ਸਾਹਿਤਕਾਰ ਸਨ। ਉਹਨਾਂ \r\r\nਦਾ ਜਨਮ 22 ਸਤੰਬਰ 1919 ਨੂੰ ਮਾਤਾ ਬਸੰਤ ਕੌਰ , ਪਿਤਾ ਕਰਤਾਰ ਸਿੰਘ ਦੇ ਘਰ ਚੱਕ ਨੰਬਰ 286 \r\r\nਜ਼ਿਲ੍ਹਾ ਲਾਇਲਪੁਰ ਵਿਚ ਹੋਇਆ ।\r\r\nਉਹਨਾਂ ਦਾ ਨਾਂ ਪ੍ਰਸਿੱਧ ਸਟੇਜੀ ਕਵੀਆਂ ਵਿੱਚ ਆਉਂਦਾ ਹੈ । ਉਨ੍ਹਾਂ ਦੀਆਂ ਰਚਨਾਵਾਂ ਹਨ; ਕਵਿਤਾ ਅਤੇ \r\r\nਗੀਤ: ਜੱਟੀ ਦੇਸ ਪੰਜਾਬ ਦੀ, ਮਾਨ-ਸਰੋਵਰ, ਸੂਲ ਸੁਰਾਹੀ, ਮਹਿਫਲ ਮਿੱਤਰਾਂ ਦੀ, ਹੀਰ ਰਾਂਝਾ, ਪੀਂਘਾਂ, \r\r\nਨਵੇਂ ਗੀਤ, ਉਸਾਰੂ ਗੀਤ; ਬਾਲ ਸਾਹਿਤ: ਪੰਜਾਬ ਦੇ ਮੇਲੇ, ਤਿਉਹਾਰਾਂ ਦੇ ਗੀਤ; ਮਹਾਂ-ਕਾਵਿ: ਤੇਗ਼ ਬਹਾਦਰ \r\r\nਬੋਲਿਆ, ਚੜ੍ਹਿਆ ਸੋਧਣ ਧਰਤ ਲੋਕਾਈ, ਹੀਰ; ਗੀਤ ਸੰਗ੍ਰਹਿ: ਮਾਣ ਜਵਾਨੀ ਦਾ, ਫੁੱਲ ਕੱਢਦਾ ਫੁਲਕਾਰੀ, \r\r\nਜੱਟ ਵਰਗਾ ਯਾਰ, ਸਤਸੰਗ ਦੋ ਘੜੀਆਂ, ਮੈਂ ਅੰਗਰੇਜ਼ੀ ਬੋਤਲ, ਮਾਂ ਦੀਏ ਰਾਮ ਰੱਖੀਏ; ਵਾਰਤਕ ਸੰਗ੍ਰਹਿ: ਕੁੰਡਾ \r\r\nਖੋਲ੍ਹ ਬਸੰਤਰੀਏ, ਰੇਡੀਓ ਰਗੜਸਤਾਨ; ਵਿਅੰਗ: ਹਾਸ-ਵਿਅੰਗ ਦਰਬਾਰ; ਸ਼ਬਦ-ਚਿੱਤਰ: ਚਿਹਨ ਚਿੱਤਰ; \r\r\nਵਾਰਤਕ: ਦਾਤਾ ਤੇਰੇ ਰੰਗ, ਸੋ ਪ੍ਰਭ ਨੈਣੀਂ ਡਿੱਠਾ; ਨਾਵਲ: ਅਮਾਨਤ; ਨਾਟਕ:ਕੱਠ ਲੋਹੇ ਦੀ ਲੱਠ, ਰਾਹ ਤੇ ਰੋੜੇ।",
            "raw_bio": "ਗੁਰਦੇਵ ਸਿੰਘ ਮਾਨ (੪ ਦਸੰਬਰ ੧੯੧੮ – ੧੪ ਜੂਨ ੨੦੦੪) ਪੰਜਾਬੀ ਦੇ ਸ਼ਰੋਮਣੀ ਸਾਹਿਤਕਾਰ ਸਨ। ਉਹਨਾਂ \r\r ਦਾ ਜਨਮ 22 ਸਤੰਬਰ 1919 ਨੂੰ ਮਾਤਾ ਬਸੰਤ ਕੌਰ , ਪਿਤਾ ਕਰਤਾਰ ਸਿੰਘ ਦੇ ਘਰ ਚੱਕ ਨੰਬਰ 286 \r\r ਜ਼ਿਲ੍ਹਾ ਲਾਇਲਪੁਰ ਵਿਚ ਹੋਇਆ ।\r\r ਉਹਨਾਂ ਦਾ ਨਾਂ ਪ੍ਰਸਿੱਧ ਸਟੇਜੀ ਕਵੀਆਂ ਵਿੱਚ ਆਉਂਦਾ ਹੈ । ਉਨ੍ਹਾਂ ਦੀਆਂ ਰਚਨਾਵਾਂ ਹਨ; ਕਵਿਤਾ ਅਤੇ \r\r ਗੀਤ: ਜੱਟੀ ਦੇਸ ਪੰਜਾਬ ਦੀ, ਮਾਨ-ਸਰੋਵਰ, ਸੂਲ ਸੁਰਾਹੀ, ਮਹਿਫਲ ਮਿੱਤਰਾਂ ਦੀ, ਹੀਰ ਰਾਂਝਾ, ਪੀਂਘਾਂ, \r\r ਨਵੇਂ ਗੀਤ, ਉਸਾਰੂ ਗੀਤ; ਬਾਲ ਸਾਹਿਤ: ਪੰਜਾਬ ਦੇ ਮੇਲੇ, ਤਿਉਹਾਰਾਂ ਦੇ ਗੀਤ; ਮਹਾਂ-ਕਾਵਿ: ਤੇਗ਼ ਬਹਾਦਰ \r\r ਬੋਲਿਆ, ਚੜ੍ਹਿਆ ਸੋਧਣ ਧਰਤ ਲੋਕਾਈ, ਹੀਰ; ਗੀਤ ਸੰਗ੍ਰਹਿ: ਮਾਣ ਜਵਾਨੀ ਦਾ, ਫੁੱਲ ਕੱਢਦਾ ਫੁਲਕਾਰੀ, \r\r ਜੱਟ ਵਰਗਾ ਯਾਰ, ਸਤਸੰਗ ਦੋ ਘੜੀਆਂ, ਮੈਂ ਅੰਗਰੇਜ਼ੀ ਬੋਤਲ, ਮਾਂ ਦੀਏ ਰਾਮ ਰੱਖੀਏ; ਵਾਰਤਕ ਸੰਗ੍ਰਹਿ: ਕੁੰਡਾ \r\r ਖੋਲ੍ਹ ਬਸੰਤਰੀਏ, ਰੇਡੀਓ ਰਗੜਸਤਾਨ; ਵਿਅੰਗ: ਹਾਸ-ਵਿਅੰਗ ਦਰਬਾਰ; ਸ਼ਬਦ-ਚਿੱਤਰ: ਚਿਹਨ ਚਿੱਤਰ; \r\r ਵਾਰਤਕ: ਦਾਤਾ ਤੇਰੇ ਰੰਗ, ਸੋ ਪ੍ਰਭ ਨੈਣੀਂ ਡਿੱਠਾ; ਨਾਵਲ: ਅਮਾਨਤ; ਨਾਟਕ:ਕੱਠ ਲੋਹੇ ਦੀ ਲੱਠ, ਰਾਹ ਤੇ ਰੋੜੇ।",
            "slug": "guradeva-sigha-mana",
            "DOB": null,
            "DateOfDemise": null,
            "location": "",
            "url": "/sootradhar/guradeva-sigha-mana",
            "tags": null,
            "created": "2023-09-25T16:53:02.383009",
            "is_has_special_post": false,
            "is_special_author": false,
            "language": 14
        },
        {
            "id": 23236,
            "image": "https://kavishalalab.s3.ap-south-1.amazonaws.com/sootradhar_author/%E0%A8%A1_%E0%A8%97%E0%A8%B0%E0%A8%A8%E0%A8%AE_%E0%A8%B8%E0%A8%98_%E0%A8%A4%E0%A8%B0.jpg",
            "name": "ਡਾ: ਗੁਰਨਾਮ ਸਿੰਘ ਤੀਰ",
            "bio": "ਡਾ: ਗੁਰਨਾਮ ਸਿੰਘ ਤੀਰ ਪੰਜਾਬ ਦੇ ਮਸ਼ਹੂਰ ਹਾਸਰਸ ਲੇਖਕ ਸਨ, ਜਿਹਨਾਂ ਨੇ ਚਾਚਾ ਚੰਡੀਗੜ੍ਹੀਆ ਦੇ ਨਾਂ ਹੇਠ ਵੀ ਹਫਤਾਵਾਰ ਕਾਲਮ ਲਿਖੇ ।ਉਨ੍ਹਾਂ ਦੀ ਲਿਖਤ ਸਮਾਜਿਕ, ਆਰਥਿਕ, \r\r\nਸਿਆਸੀ ਅਤੇ ਧਾਰਮਿਕ ਕੁਰੀਤੀਆਂ ਤੇ ਚੋਟ ਕਰਦੀ ਹੈ । ਉਹ ਹਰ ਵਰਗ ਦੇ ਪਾਠਕ ਨੂੰ ਆਪਣੇ ਨਾਲ ਜੋੜਦੀ ਹੈ । ਉਹ ਕਹਿੰਦੇ ਹਨ, \"ਸੋਚ ਨੂੰ ਉੱਚੀ ਥਾਂ 'ਤੇ ਰਹਿਣ ਦਾ ਆਦੀ ਬਣਾਓ, \r\r\nਇਹ ਤੁਹਾਨੂੰ ਤੁਹਾਡਾ ਸਮਾਜਿਕ ਰੁਤਬਾ ਬਖਸ਼ੇਗੀ\" । ਉਹ ਉੱਚ-ਕੋਟੀ ਦੇ ਵਕੀਲ, ਲੇਖਕ, ਪੱਤਰਕਾਰ ਅਤੇ ਸੀਨੀਅਰ ਅਕਾਲੀ ਲੀਡਰ ਦੇ ਰੂਪ ਵਿੱਚ ਵਿਚਰੇ ਅਤੇ ੧੫ ਅਪ੍ਰੈਲ, ੧੯੯੧ ਨੂੰ ਅਕਾਲ ਚਲਾਣਾ \r\r\nਗਏ । ਉਨ੍ਹਾਂ ਦੀਆਂ ਰਚਨਾਵਾਂ ਵਿੱਚ ਅਕਲ ਜਾੜ੍ਹ, ਗੁੜ੍ਹਤੀ, ਅਧੀ ਰਾਤ ਦੀਆਂ ਹਾਕਾਂ, ਆਰਟਿਸਟ ਬੋਲਿਆ, ਮੈਨੂੰ ਮੈਥੋਂ ਬਚਾਓ, ਚਾਚਾ ਚੰਡੀਗੜ੍ਹੀਆ, ਮਿੱਠੀਆਂ ਪੀੜਾਂ, ਦਿੱਲੀ ਦੀ \r\r\nਵਕੀਲ ਕੁੜੀ, ਗੁੰਝਲਾਂ, ਛੁਹ-ਮੰਤਰ, ਨਿਰੀ ਫੜ੍ਹ, ਹੱਸਦਾ ਪੰਜਾਬ, ਹੱਸਦੀ ਦੁਨੀਆਂ, ਵਾਹ ਪਿਆ ਜਾਣੀਏ ਆਦਿ ਸ਼ਾਮਿਲ ਹਨ ।",
            "raw_bio": "ਡਾ: ਗੁਰਨਾਮ ਸਿੰਘ ਤੀਰ ਪੰਜਾਬ ਦੇ ਮਸ਼ਹੂਰ ਹਾਸਰਸ ਲੇਖਕ ਸਨ, ਜਿਹਨਾਂ ਨੇ ਚਾਚਾ ਚੰਡੀਗੜ੍ਹੀਆ ਦੇ ਨਾਂ ਹੇਠ ਵੀ ਹਫਤਾਵਾਰ ਕਾਲਮ ਲਿਖੇ ।ਉਨ੍ਹਾਂ ਦੀ ਲਿਖਤ ਸਮਾਜਿਕ, ਆਰਥਿਕ, \r\r ਸਿਆਸੀ ਅਤੇ ਧਾਰਮਿਕ ਕੁਰੀਤੀਆਂ ਤੇ ਚੋਟ ਕਰਦੀ ਹੈ । ਉਹ ਹਰ ਵਰਗ ਦੇ ਪਾਠਕ ਨੂੰ ਆਪਣੇ ਨਾਲ ਜੋੜਦੀ ਹੈ । ਉਹ ਕਹਿੰਦੇ ਹਨ, \"ਸੋਚ ਨੂੰ ਉੱਚੀ ਥਾਂ 'ਤੇ ਰਹਿਣ ਦਾ ਆਦੀ ਬਣਾਓ, \r\r ਇਹ ਤੁਹਾਨੂੰ ਤੁਹਾਡਾ ਸਮਾਜਿਕ ਰੁਤਬਾ ਬਖਸ਼ੇਗੀ\" । ਉਹ ਉੱਚ-ਕੋਟੀ ਦੇ ਵਕੀਲ, ਲੇਖਕ, ਪੱਤਰਕਾਰ ਅਤੇ ਸੀਨੀਅਰ ਅਕਾਲੀ ਲੀਡਰ ਦੇ ਰੂਪ ਵਿੱਚ ਵਿਚਰੇ ਅਤੇ ੧੫ ਅਪ੍ਰੈਲ, ੧੯੯੧ ਨੂੰ ਅਕਾਲ ਚਲਾਣਾ \r\r ਗਏ । ਉਨ੍ਹਾਂ ਦੀਆਂ ਰਚਨਾਵਾਂ ਵਿੱਚ ਅਕਲ ਜਾੜ੍ਹ, ਗੁੜ੍ਹਤੀ, ਅਧੀ ਰਾਤ ਦੀਆਂ ਹਾਕਾਂ, ਆਰਟਿਸਟ ਬੋਲਿਆ, ਮੈਨੂੰ ਮੈਥੋਂ ਬਚਾਓ, ਚਾਚਾ ਚੰਡੀਗੜ੍ਹੀਆ, ਮਿੱਠੀਆਂ ਪੀੜਾਂ, ਦਿੱਲੀ ਦੀ \r\r ਵਕੀਲ ਕੁੜੀ, ਗੁੰਝਲਾਂ, ਛੁਹ-ਮੰਤਰ, ਨਿਰੀ ਫੜ੍ਹ, ਹੱਸਦਾ ਪੰਜਾਬ, ਹੱਸਦੀ ਦੁਨੀਆਂ, ਵਾਹ ਪਿਆ ਜਾਣੀਏ ਆਦਿ ਸ਼ਾਮਿਲ ਹਨ ।",
            "slug": "da-guranama-sigha-tira",
            "DOB": null,
            "DateOfDemise": null,
            "location": "",
            "url": "/sootradhar/da-guranama-sigha-tira",
            "tags": null,
            "created": "2023-09-25T16:53:04.145905",
            "is_has_special_post": false,
            "is_special_author": false,
            "language": 14
        },
        {
            "id": 23237,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%AA%E0%A8%B0%E0%A8%A4_%E0%A8%95%E0%A8%B0.jpg",
            "name": "ਗੁਰਪ੍ਰੀਤ ਕੌਰ",
            "bio": "ਗੁਰਪ੍ਰੀਤ ਕੌਰ (੨੫ ਜੂਨ ੧੯੮੬-) ਪੰਜਾਬੀ ਦੀ ਉਭਰਦੀ ਕਵਿਤਰੀ ਹੈ ।\r\r\nਉਹ ਅੰਬਾਲਾ ਸ਼ਹਿਰ ਦੇ ਰਹਿਣ ਵਾਲੇ ਹਨ । ਉਨ੍ਹਾਂ ਦਾ ਜਨਮ ਪਿਤਾ ਸ. ਨਸੀਬ\r\r\nਸਿੰਘ ਅਤੇ ਮਾਤਾ ਸੁਰਿੰਦਰ ਕੌਰ ਦੇ ਘਰ ਹੋਇਆ । ਉਨ੍ਹਾਂ ਦੀ ਵਿਦਿਅਕ ਯੋਗਤਾ\r\r\nਐਮ.ਏ. ਪੰਜਾਬੀ (UGC net), Pgdjmc ਅਤੇ  Mmc  ਹੈ । ਅਤੇ ਉਹ ਅੱਗੋਂ ਪੀਐਚ. ਡੀ.\r\r\nਕਰ ਰਹੇ ਹਨ । ਉਹ ਹਰਿਆਣਾ ਸਰਕਾਰ ਦੇ ਸਿੱਖਿਆ ਮਹਿਕਮੇ ਵਿੱਚ ਸੇਵਾ ਨਿਭਾ ਰਹੇ ਹਨ ।\r\r\nਉਨ੍ਹਾਂ ਦੀਆਂ ਪ੍ਰਕਾਸ਼ਿਤ ਰਚਨਾਵਾਂ ਹਨ: 'ਆ ਗੱਲਾਂ ਕਰੀਏ' ਅਤੇ 'ਖ਼ੁਸ਼ਬੂ ਕੈਦ ਨਹੀਂ ਹੁੰਦੀ' ।",
            "raw_bio": "ਗੁਰਪ੍ਰੀਤ ਕੌਰ (੨੫ ਜੂਨ ੧੯੮੬-) ਪੰਜਾਬੀ ਦੀ ਉਭਰਦੀ ਕਵਿਤਰੀ ਹੈ ।\r\r ਉਹ ਅੰਬਾਲਾ ਸ਼ਹਿਰ ਦੇ ਰਹਿਣ ਵਾਲੇ ਹਨ । ਉਨ੍ਹਾਂ ਦਾ ਜਨਮ ਪਿਤਾ ਸ. ਨਸੀਬ\r\r ਸਿੰਘ ਅਤੇ ਮਾਤਾ ਸੁਰਿੰਦਰ ਕੌਰ ਦੇ ਘਰ ਹੋਇਆ । ਉਨ੍ਹਾਂ ਦੀ ਵਿਦਿਅਕ ਯੋਗਤਾ\r\r ਐਮ.ਏ. ਪੰਜਾਬੀ (UGC net), Pgdjmc ਅਤੇ  Mmc  ਹੈ । ਅਤੇ ਉਹ ਅੱਗੋਂ ਪੀਐਚ. ਡੀ.\r\r ਕਰ ਰਹੇ ਹਨ । ਉਹ ਹਰਿਆਣਾ ਸਰਕਾਰ ਦੇ ਸਿੱਖਿਆ ਮਹਿਕਮੇ ਵਿੱਚ ਸੇਵਾ ਨਿਭਾ ਰਹੇ ਹਨ ।\r\r ਉਨ੍ਹਾਂ ਦੀਆਂ ਪ੍ਰਕਾਸ਼ਿਤ ਰਚਨਾਵਾਂ ਹਨ: 'ਆ ਗੱਲਾਂ ਕਰੀਏ' ਅਤੇ 'ਖ਼ੁਸ਼ਬੂ ਕੈਦ ਨਹੀਂ ਹੁੰਦੀ' ।",
            "slug": "guraprita-kaura",
            "DOB": null,
            "DateOfDemise": null,
            "location": "",
            "url": "/sootradhar/guraprita-kaura",
            "tags": null,
            "created": "2023-09-25T16:53:05.785784",
            "is_has_special_post": false,
            "is_special_author": false,
            "language": 14
        },
        {
            "id": 23238,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%AC%E0%A8%9A%E0%A8%A8_%E0%A8%B8%E0%A8%98_%E0%A8%B9%E0%A8%A4%E0%A8%B8.jpg",
            "name": "ਗੁਰਬਚਨ ਸਿੰਘ ਹਿਤੈਸ਼ੀ",
            "bio": "ਗੁਰਬਚਨ ਸਿੰਘ ਹਿਤੈਸ਼ੀ ਜਨਮ : 13 ਅਪ੍ਰੈਲ,1931\r\r\nਮੰਡੀਆਲਾ, ਪਨੈਚ, ਗੁਜਰਾਂਵਾਲਾ ; (ਪਾਕਿਸਤਾਨ)\r\r\nਪਿਤਾ ਦਾ ਨਾਂ : ਸਰਦਾਰ ਵਰਿਯਾਮ ਸਿੰਘ\r\r\nਮਾਤਾ ਦਾ ਨਾਂ : ਸਰਦਾਰਦਨੀ ਕੇਸਰ ਕੌਰ\r\r\nਪਤਨੀ : ਸੁਰਿੰਦਰ ਕੌਰ ਭਿੰਡਰ\r\r\nਔਲਾਦ : ਤੇਜਿੰਦਰ ਸਿੰਘ, ਮਨਜੀਤ ਸਿੰਘ, ਸਤਵਿੰਦਰ ਸਿੰਘ, ਜਗਦੀਪ ਸਿੰਘ ਅਤੇ ਅਨੁਪਿੰਦਰ ਸਿੰਘ\r\r\nਕਿੱਤਾ: ਰਾਜ ਮਿਸਤਰੀ\r\r\nਕਿਤਾਬਾਂ:.1. ਨੂਰੀ ਕਣੀਆਂ\r\r\n2.ਅਭੁੱਲ ਯਾਦਾਂ ਫੌਜਾ ਸਿੰਘ ਬਿਜਲਾ (ਸਰਦਾਰ ਪੰਛੀ ਜੀ ਦੇ ਪਿਤਾ)\r\r\nਦਿਹਾਂਤ: 27 ਦਿਸੰਬਰ,1996.ਰਾਮ ਨਗਰ, ਕਰਨਾਲ। - ਅਨੁਪਿੰਦਰ ਸਿੰਘ ਅਨੂਪ",
            "raw_bio": "ਗੁਰਬਚਨ ਸਿੰਘ ਹਿਤੈਸ਼ੀ ਜਨਮ : 13 ਅਪ੍ਰੈਲ,1931\r\r ਮੰਡੀਆਲਾ, ਪਨੈਚ, ਗੁਜਰਾਂਵਾਲਾ ; (ਪਾਕਿਸਤਾਨ)\r\r ਪਿਤਾ ਦਾ ਨਾਂ : ਸਰਦਾਰ ਵਰਿਯਾਮ ਸਿੰਘ\r\r ਮਾਤਾ ਦਾ ਨਾਂ : ਸਰਦਾਰਦਨੀ ਕੇਸਰ ਕੌਰ\r\r ਪਤਨੀ : ਸੁਰਿੰਦਰ ਕੌਰ ਭਿੰਡਰ\r\r ਔਲਾਦ : ਤੇਜਿੰਦਰ ਸਿੰਘ, ਮਨਜੀਤ ਸਿੰਘ, ਸਤਵਿੰਦਰ ਸਿੰਘ, ਜਗਦੀਪ ਸਿੰਘ ਅਤੇ ਅਨੁਪਿੰਦਰ ਸਿੰਘ\r\r ਕਿੱਤਾ: ਰਾਜ ਮਿਸਤਰੀ\r\r ਕਿਤਾਬਾਂ:.1. ਨੂਰੀ ਕਣੀਆਂ\r\r 2.ਅਭੁੱਲ ਯਾਦਾਂ ਫੌਜਾ ਸਿੰਘ ਬਿਜਲਾ (ਸਰਦਾਰ ਪੰਛੀ ਜੀ ਦੇ ਪਿਤਾ)\r\r ਦਿਹਾਂਤ: 27 ਦਿਸੰਬਰ,1996.ਰਾਮ ਨਗਰ, ਕਰਨਾਲ। - ਅਨੁਪਿੰਦਰ ਸਿੰਘ ਅਨੂਪ",
            "slug": "gurabacana-sigha-hitaisi",
            "DOB": null,
            "DateOfDemise": null,
            "location": "",
            "url": "/sootradhar/gurabacana-sigha-hitaisi",
            "tags": null,
            "created": "2023-09-25T16:53:07.375403",
            "is_has_special_post": false,
            "is_special_author": false,
            "language": 14
        },
        {
            "id": 23239,
            "image": "https://kavishalalab.s3.ap-south-1.amazonaws.com/sootradhar_author/%E0%A8%97%E0%A8%B0%E0%A8%AD%E0%A8%9C%E0%A8%A8_%E0%A8%97%E0%A8%B2.jpg",
            "name": "ਗੁਰਭਜਨ ਗਿੱਲ",
            "bio": "ਗੁਰਭਜਨ ਸਿੰਘ ਗਿੱਲ ਦਾ ਜਨਮ 2 ਮਈ 1953 ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਬਸੰਤ ਕੋਟ (ਨੇੜੇ ਧਿਆਨਪੁਰ )ਵਿਖੇ ਪਿਤਾ ਸਰਦਾਰ ਹਰਨਾਮ ਸਿੰਘ ਗਿੱਲ ਅਤੇ ਮਾਤਾ ਤੇਜ ਕੌਰ ਦੇ ਘਰ ਹੋਇਆ। ਵੱਡੇ ਭੈਣ ਜੀ ਪ੍ਰਿੰਸੀਪਲ ਮਨਜੀਤ ਕੌਰ ਵੜੈਚ, ਵੱਡੇ ਵੀਰ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਤੇ ਪ੍ਰੋ: ਸੁਖਵੰਤ ਸਿੰਘ ਗਿੱਲ ਦੇ ਨਿੱਕੇ ਵੀਰ ਪ੍ਰੋਃ ਗੁਰਭਜਨ ਸਿੰਘ ਗਿੱਲ ਸਮਰੱਥ ਤੇ ਲਗਾਤਾਰ ਕ੍ਰਿਆਸ਼ੀਲ ਪੰਜਾਬੀ ਕਵੀ, ਸਾਹਿਤਕ ਟਿੱਪਣੀਕਾਰ, ਖੇਤੀਬਾੜੀ ਵਿਗਿਆਨ ਸਾਹਿੱਤ ਸੰਪਾਦਕ ਅਤੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਸਰਪ੍ਰਸਤ ਵਜੋਂ ਬਹੁਤ ਹੀ ਸਰਗਰਮ ਸਖਸ਼ੀਅਤ ਹਨ। \r\r\n\r\r\nਸਿੱਖਿਆ : \r\r\n\r\r\nਪਿੰਡ ਬਸੰਤਕੋਟ ਦੇ ਸਰਕਾਰੀ ਸਕੂਲ ਤੋਂ ਪ੍ਰਾਇਮਰੀ, ਸ਼੍ਰੀ ਬਾਵਾ ਲਾਲ ਹਾਈ ਸਕੂਲ ਧਿਆਨਪੁਰ ਤੋਂ ਦਸਵੀਂ ਤੇ ਗੁਰੂ ਨਾਨਕ ਕਾਲਿਜ ਕਾਲਾ ਅਫਗਾਨਾ(ਗੁਰਦਾਸਪੁਰ) ਤੋਂ ਬੀਏ ਭਾਗ ਪਹਿਲਾ ਪਾਸ ਕਰਕੇ ਉਹ ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ‘ਚ ਪੜ੍ਹਨ ਆ ਗਏ ਜਿੱਥੋਂ 1974 ਵਿੱਚ ਗਰੈਜੂਏਸ਼ਨ ਕਰਕੇ 1976 ਚ ਗੌਰਮਿੰਟ ਕਾਲਿਜ ਲੁਧਿਆਣਾ ਤੋਂ ਐੱਮ ਏ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਚੋਂ ਦੂਜੀ ਪੁਜ਼ੀਸ਼ਨ ਹਾਸਿਲ ਕਰਕੇ ਪਹਿਲੇ ਦਰਜ਼ੇ ‘ਚ ਪਾਸ ਕੀਤੀ। \r\r\n\r\r\n\r\r\nਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵਿੱਚ ਸੇਵਾਵਾਂ : \r\r\n\r\r\n1954 ਚ ਸਥਾਪਤ ਹੋਈ ਮਹਾਨ ਸਾਹਿੱਤਕ ਤੇ ਅਕਾਡਮਿਕ ਖੋਜ ਸੰਸਥਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਉਹ 1980 ਤੋਂ ਸਾਧਾਰਨ ਮੈਂਬਰ, 1984 ਤੋਂ 1988 ਤੀਕ ਕਾਰਜਕਾਰਨੀ ਮੈਬਰ, 1996 ਤੋਂ 2002 ਤੀਕ ਮੀਤ ਪ੍ਰਧਾਨ, 2002 ਤੋਂ 2008 ਤੀਕ ਸੀਨੀਅਰ ਮੀਤ ਪ੍ਰਧਾਨ ਤੇ 2010 ਤੋਂ 2014 ਤੀਕ ਪ੍ਰਧਾਨ ਰਹੇ। ਵਰਨਣ ਯੋਗ ਗੱਲ ਇਹ ਹੈ ਕਿ ਉਨ੍ਹਾਂ ਤੋਂ ਪਹਿਲਾਂ ਇਸ ਮਹਾਨ ਸੰਸਥਾ ਦੇ ਭਾਈ ਸਾਹਿਬ ਭਾਈ ਜੋਧ ਸਿੰਘ, ਡਾਃ ਮ ਸ ਰੰਧਾਵਾ, ਪ੍ਰੋਃ ਪ੍ਰੀਤਮ ਸਿੰਘ, ਗਿਆਨੀ ਲਾਲ ਸਿੰਘ, ਡਾਃ ਸ ਸ ਜੌਹਲ, ਸਃ ਅਮਰੀਕ ਸਿੰਘ ਪੂਨੀ, ਡਾਃ ਸੁਰਜੀਤ ਪਾਤਰ,ਡਾਃ ਦਲੀਪ ਕੌਰ ਟਿਵਾਣਾ ਵੀ ਪ੍ਰਧਾਨ ਰਹਿ ਚੁਕੇ ਸਨ। ਵਰਤਮਾਨ ਸਮੇਂ ਵੀ ਆਪ ਇਸ ਦੀ ਕਾਰਜਕਾਰਨੀ ਕਮੇਟੀ ਦੇ  ਆਜੀਵਨ ਮੈਂਬਰ ਤੇ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਹਨ। \r\r\n\r\r\nਸੱਭਿਆਚਾਰਕ ਖੇਤਰ ਵਿੱਚ ਕਾਰਜ : \r\r\n\r\r\nਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲਾ ਕਰਵਾਉਂਦੀ ਸੰਸਥਾ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ (ਰਜਿਃ) ਲੁਧਿਆਣਾ ਦੇ ਬਾਨੀਆਂ ਵਿੱਚੋਂ ਇੱਕ ਹਨ ਪ੍ਰੋਃ ਗੁਰਭਜਨ ਸਿੰਘ ਗਿੱਲ। ਇਸ ਸੰਸਥਾ ਦੇ ਉਹ 1978 ਤੋਂ 2014 ਤੀਕ ਜਨਰਲ ਸਕੱਤਰ ਤੇ ਸਕੱਤਰ ਜਨਰਲ ਵਜੋਂ ਕਾਰਜਸ਼ੀਲ ਰਹੇ ਹਨ। \r\r\n\r\r\nਖੇਡ ਸੱਭਿਆਚਾਰ ਵਿੱਚ ਯੋਗਦਾਨ : \r\r\n\r\r\nਪੇਂਡੂ ਖੇਡਾਂ ਦੀ ਉਲੰਪਿਕਸ ਕਿਲ੍ਹਾ ਰਾਏਪੁਰ, ਗੁੱਜਰਵਾਲ (ਲੁਧਿਆਣਾ) ਤੇ ਬਟਾਲਾ ਨੇੜੇ ਪਿੰਡ ਕੋਟਲਾ ਸ਼ਾਹੀਆ (ਗੁਰਦਾਸਪੁਰ) ਵਿੱਚ ਹੁੰਦੀਆਂ ਕਮਲਜੀਤ ਖੇਡਾਂ ਦੇ ਪ੍ਰਬੰਧ ਵਿੱਚ ਵੱਖ ਵੱਖ ਸਮੇਂ ਅਹਿਮ ਸਲਾਹਕਾਰੀ ਭੂਮਿਕਾ ਨਿਭਾਉਂਦੇ ਰਹੇ ਹਨ। \r\r\nਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ-ਬੱਸੀਆਂ (ਲੁਧਿਆਣਾ) ਦੇ ਬਾਨੀ ਚੇਅਰਮੈਨ ਵਜੋਂ 2012 ਤੋਂ ਕਾਰਜਸ਼ੀਲ ਹਨ। ਇਸ ਟਰਸਟ ਦੀ ਦੇਖ ਰੇਖ ਹੇਠ ਹੀ ਪੰਜਾਬ ਸਰਕਾਰ ਨੇ 5ਕਰੋੜ 80 ਲੱਖ ਦੀ ਲਾਗਤ ਨਾਲ ਬੱਸੀਆਂ ਵਿਖੇ ਜਿੱਥੇ ਪੰਜਾਬ ਦੇ ਆਖ਼ਰੀ ਪ੍ਰਭਸੱਤਾ ਸੰਪੰਨ ਮਹਾਰਾਜਾ ਦਲੀਪ ਸਿੰਘ ਨੇ ਜਲਾਵਤਨੀ ਤੋਂ ਪਹਿਲਾਂ ਪੰਜਾਬ ਵਿੱਚ ਆਖ਼ਰੀ ਰਾਤ ਕੱਟੀ , ਉਨ੍ਹਾਂ ਦੀ ਯਾਦਗਾਰ ਦੀ ਉਸਾਰੀ ਕਰਵਾਈ ਗਈ ਹੈ ਜੋ ਇਸ ਵੇਲੇ ਮਾਲਵੇ ਦੇ ਪ੍ਰਸਿੱਧ ਯਾਤਰਾ ਸਥਾਨ ਵਜੋਂ ਪ੍ਰਸਿੱਧ ਹੈ।\r\r\n\r\r\nਅਧਿਆਪਨ : \r\r\n\r\r\nਆਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ 30 ਅਪ੍ਰੈਲ1983 ਤੋਂ 31 ਮਈ 2013 ਤੀਕ ਸੀਨੀਅਰ ਸੰਪਾਦਕ ਰਹੇ। ਇਥੋਂ ਸੇਵਾਮੁਕਤ ਹੋ ਕੇ ਉਹ ਕੁਝ ਸਮਾਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਵਿੱਚ ਡਾਇਰੈਕਟਰ ਯੋਜਨਾ ਤੇ ਵਿਕਾਸ ਰਹੇ। \r\r\nਇਸ ਤੋਂ ਪਹਿਲਾਂ ਉਹ 1976 ਵਿੱਚ ਗੁਰੂ ਨਾਨਕ ਨੈਸ਼ਨਲ ਕਾਲਿਜ ਦੋਰਾਹਾ ਵਿੱਚ ਪਹਿਲੀ ਵਾਰ ਪੜ੍ਹਾਉਣ ਲੱਗੇ। ਅਗਸਤ 1977 ਤੋਂ ਅਪ੍ਰੈਲ 1983 ਤੀਕ ਲਾਜਪਤ ਰਾਏ ਮੈਮੋਰੀਅਲ ਕਾਲਿਜ ਜਗਰਾਉਂ(ਲੁਧਿਆਣਾ) ਵਿੱਚ ਪੜ੍ਹਾਇਆ। \r\r\n\r\r\nਉਨਾ ਦੀਆਂ ਰਚਨਾਵਾਂ ਇਹ ਹਨ :  \r\r\n\r\r\nਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ), \r\r\nਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲ ਸੰਗ੍ਰਹਿ),\r\r\nਸੁਰਖ਼ ਸਮੁੰਦਰ (ਕਾਵਿ ਸੰਗ੍ਰਹਿ)\r\r\nਦੋ ਹਰਫ਼ ਰਸੀਦੀ (ਗ਼ਜ਼ਲ ਸੰਗ੍ਰਹਿ)\r\r\nਅਗਨ ਕਥਾ (ਕਾਵਿ ਸੰਗ੍ਰਹਿ), \r\r\nਮਨ ਦੇ ਬੂਹੇ ਬਾਰੀਆਂ (ਗ਼ਜ਼ਲ ਸੰਗ੍ਰਹਿ)\r\r\nਧਰਤੀ ਨਾਦ (ਕਾਵਿ ਸੰਗ੍ਰਹਿ), \r\r\nਖ਼ੈਰ ਪੰਜਾਂ ਪਾਣੀਆਂ ਦੀ (ਹਿੰਦ ਪਾਕ ਰਿਸ਼ਤਿਆਂ ਤੇ ਪੰਜਾਬੀਅਤ ਬਾਰੇ ਕਵਿਤਾਵਾਂ), \r\r\nਫੁੱਲਾਂ ਦੀ ਝਾਂਜਰ (ਗੀਤ ਸੰਗ੍ਰਹਿ), \r\r\nਪਾਰਦਰਸ਼ੀ (ਕਾਵਿ ਸੰਗ੍ਰਹਿ), \r\r\nਮੋਰਪੰਖ (ਗ਼ਜ਼ਲ ਸੰਗ੍ਰਹਿ)\r\r\nਮਨ ਤੰਦੂਰ (ਕਾਵਿ ਸੰਗ੍ਰਹਿ), \r\r\nਤਾਰਿਆਂ ਦੇ ਨਾਲ ਗੱਲਾਂ ਕਰਦਿਆਂ (ਸੁਲੱਖਣ ਸਿੰਘ ਸਰਹੱਦੀ ਵੱਲੋਂ ਸੰਪਾਦਿਤ ਗ਼ਜ਼ਲ ਸੰਗ੍ਰਹਿ)\r\r\nਗੁਲਨਾਰ (ਗ਼ਜ਼ਲ ਸੰਗ੍ਰਹਿ)\r\r\nਮਿਰਗਾਵਲੀ (ਗ਼ਜ਼ਲ ਸੰਗ੍ਰਹਿ)\r\r\nਰਾਵੀ ( ਗ਼ਜ਼ਲ ਸੰਗ੍ਰਹਿ)\r\r\nਸੁਰਤਾਲ (ਗ਼ਜ਼ਲ ਸੰਗ੍ਰਹਿ)\r\r\nਚਰਖ਼ੜੀ (ਕਵਿਤਾਵਾਂ) \r\r\nਪਿੱਪਲ ਪੱਤੀਆਂ (ਗੀਤ ਸੰਗ੍ਰਹਿ ) \r\r\nਜਲ ਕਣ (ਰੁਬਾਈਆਂ) \r\r\nਪੱਤੇ ਪੱਤੇ ਲਿਖੀ ਇਬਾਰਤ, (ਕੁਦਰਤ ਬਾਰੇ 103 ਰੁਬਾਈਆਂ, ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਸਮੇਤ (ਕੌਫੀ ਟੇਬਲ ਕਿਤਾਬ) ਛਪ ਚੁਕੀਆਂ ਹਨ। \r\r\nਵਾਤਾਵਰਣ ਬਾਰੇ ਇਕਲੌਤੀ ਵਾਰਤਕ ਪੁਸਤਕ ਕੈਮਰੇ ਦੀ ਅੱਖ ਬੋਲਦੀ 1999 ਚ ਛਪੀ ਸੀ ਜੋ ਪਹਿਲਾਂ ਰੋਜ਼ਾਨਾ ਅਖ਼ਬਾਰ ਅਜੀਤ ਚ ਲਗਾਤਾਰ ਤਿੰਨ ਸਾਲ ਛਪੇ ਲੇਖਾਂ ਤੇ ਸ: ਤੇਜਪ੍ਰਤਾਪ ਸਿੰਘ ਸੰਧੂ ਜੀ ਦੇ ਫੋਟੋ ਚਿਤਰਾਂ ਨਾਲ ਸੁਸੱਜਿਤ ਹੈ। \r\r\n\r\r\nਸੰਪਾਦਤ ਮਹੱਤਵ ਪੂਰਨ ਪੁਸਤਕਾਂ : \r\r\n\r\r\nਧਰਤ ਵੰਗਾਰੇ ਤਖ਼ਤ ਨੂੰ (ਕਿਸਾਨ ਸੰਘਰਸ਼ ਬਾਰੇ ਕਵਿਤਾਵਾਂ)\r\r\nਸੂਰਜ ਦੀ ਲਿਸ਼ਕੋਰ (ਲੋਕ ਕਵੀ ਪ੍ਰੀਤਮ ਦਾਸ ਠਾਕੁਰ ਦੀ ਚੋਣਵੀਂ ਸ਼ਾਇਰੀ)\r\r\nਮਹਿਕ ਪੰਜਾਬ ਦੀ ( ਲੋਕ ਕਵੀ ਕਰਤਾਰ ਸਿੰਘ ਕਵੀ ਦੀ ਰਚਨਾ)\r\r\nਸਃ ਸੋਭਾ ਸਿੰਘ ਸਿਮਰਤੀ ਗ੍ਰੰਥ ( ਪੁਰਦਮਨ ਸਿੰਘ ਬੇਦੀ ਨਾਲ ਸਹਿ ਸੰਪਾਦਨ)\r\r\nਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਲਈ 50 ਤੋਂ ਵੱਧ ਵਿਗਿਆਨਕ ਪੁਸਤਕਾਂ ਤੋਂ ਇਲਾਵਾ ਸਾਲਾਨਾ ਪੀ ਏ ਯੂ ਡਾਇਰੀ, ਫ਼ਸਲ ਕਲੰਡਰ ਤੇ ਆਡਿਉ ਕੈਸਿਟਸ। \r\r\n1985 ਵਿੱਚ ਪੀ ਏ ਯੂ ਵੱਲੋਂ ਤਿਆਰ ਕੀਤੀ ਆਡਿਉ ਕੈਸਿਟ ਬੱਲੀਏ ਕਣਕ ਦੀਏ ਲਈ ਗੀਤ ਲਿਖੇ। ਦੇਸ਼ ਭਰ ਵਿੱਚ ਵਿਗਿਆਨ ਪਸਾਰ ਲਈ ਬਣੀ ਇਸ ਪਹਿਲੀ ਕੈਸਿਟ ਨੂੰ ਪਹਿਲਾ ਪੁਰਸਕਾਰ ਮਿਲਿਆ। \r\r\n\r\r\nਪੰਜਾਬੀ ਲੋਕ ਸੰਗੀਤ ਵਿੱਚ ਹਿੱਸਾ : \r\r\n\r\r\nਸ਼੍ਰੀਮਤੀ ਨਰਿੰਦਰ ਬੀਬਾ, ਜਗਮੋਹਨ ਕੌਰ, ਅਮਰਜੀਤ ਗੁਰਦਾਸਪੁਰੀ, ਸੁਰਿੰਦਰ ਸ਼ਿੰਦਾ, ਬਰਕਤ ਸਿੱਧੂ, ਦਿਲਜੀਤ ਕੈਸ, ਅਮਰੀਕ ਸਿੰਘ ਗਾਜ਼ੀਨੰਗਲ, ਹੰਸ ਰਾਜ ਹੰਸ, ਹਰਭਜਨ ਮਾਨ, ਜਸਬੀਰ ਜੱਸੀ ਗੁਰਦਾਸਪੁਰੀ, ਗੁਰਦੀਪ ਸਿੰਘ ਹੋਸ਼ਿਆਰਪੁਰ, ਸਾਬਰ ਕੋਟੀ, ਪੰਮੀ ਬਾਈ, ਕਰਨੈਲ ਗਿੱਲ, ਪਾਲੀ ਦੇਤਵਾਲੀਆ, ਸੁਰਜੀਤ ਭੁੱਲਰ,ਬਲਧੀਰ ਮਾਹਲਾ, ਲਾਭ ਜੰਜੂਆ, ਸੁਰਜੀਤ ਮਾਧੋਪੁਰੀ, ਰਾਮ ਸਿੰਘ ਅਲਬੇਲਾ, ਰਣਜੀਤ ਬਾਵਾ, ਵਿਜੈ ਯਮਲਾ ਜੱਟ ਤੇ ਸੁਰੇਸ਼ ਯਮਲਾ ਜੱਟ, ਪਵਨਦੀਪ ਚੌਹਾਨ ਤੇ ਯਾਕੂਬ ਸਮੇਤ ਕਈ ਹੋਰ ਪ੍ਰਸਿੱਧ ਗਾਇਕਾਂ ਨੇ ਉਨ੍ਹਾਂ ਦੇ ਲਿਖੇ ਗੀਤ ਤੇ ਗ਼ਜ਼ਲਾਂ ਗਾਈਆਂ ਹਨ। \r\r\n\r\r\nਅਹੁਦੇਦਾਰੀਆਂ : \r\r\n\r\r\nਵਰਤਮਾਨ ਸਮੇਂ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ -ਰਾਏਕੋਟ (ਲੁਧਿਆਣਾ) ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿੱਚ ਬਣੀ ਸੁਰਜੀਤ ਸਪੋਰਟਸ ਅਸੋਸੀਏਸ਼ਨ ਕੋਟਲਾ ਸ਼ਾਹੀਆ(ਬਟਾਲਾ),ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਹਨ। \r\r\n\r\r\nਪੁਰਸਕਾਰਾਂ ਦੀ ਸੂਚੀ ਇਹ ਹੈ : \r\r\n\r\r\nਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ 2014\r\r\nਸ਼ਿਵ ਕੁਮਾਰ ਬਟਾਲਵੀ ਗੋਲਡ ਮੈਡਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 1975\r\r\nਭਾਈ ਵੀਰ ਸਿੰਘ ਯਾਦਗਾਰੀ ਕਵਿਤਾ ਪੁਰਸਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 1979\r\r\nਸ਼ਿਵ ਕੁਮਾਰ ਪੁਰਸਕਾਰ ਵਿਯਨ ਆਫ਼ ਪੰਜਾਬ ਟੋਰੰਟੋ 1992\r\r\nਸ ਸ ਮੀਸ਼ਾ ਪੁਰਸਕਾਰ ਸਿਰਜਣਾ ਕੇਂਦਰ ਕਪੂਰਥਲਾ 2002\r\r\nਬਾਵਾ ਬਲਵੰਤ ਪੁਰਸਕਾਰ ਸਾਹਿੱਤ ਟਰਸਟ ਢੁੱਡੀਕੇ (ਮੋਗਾ)1998\r\r\nਪ੍ਰੋਃ ਪੂਰਨ ਸਿੰਘ ਪੁਰਸਕਾਰ ਨਵੀਂ ਦਿੱਲੀ 2002\r\r\nਗਿਆਨੀ ਸੁੰਦਰ ਸਿੰਘ ਪੁਰਸਕਾਰ ਨਾਭਾ 2002\r\r\nਜਨਵਾਦੀ ਪੰਜਾਬੀ ਲੇਖਕ ਮੰਚ ਵੱਲੋਂ ਸਫ਼ਦਰ ਹਾਸ਼ਮੀ ਪੁਰਸਕਾਰ 2003\r\r\nਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਸੁਰਜੀਤ ਰਾਮਪੁਰੀ ਪੁਰਸਕਾਰ 2005\r\r\nਕਲਮ ਵੱਲੋਂ ਬਲਵਿੰਦਰ ਰਿਸ਼ੀ ਯਾਦਗਾਰੀ ਗ਼ਜ਼ਲ ਪੁਰਸਕਾਰ 2005\r\r\nਸਃ ਮੁਖਤਿਆਰ ਸਿੰਘ ਮੰਡ ਪੁਰਸਕਾਰ ਕੈਲਗਰੀ 2010\r\r\nਪੰਜਾਬ ਕਲਚਰਲ ਕਲੱਬ ਲੁਧਿਆਣਾ ਵੱਲੋਂ ਸ਼ਾਹ ਹੁਸੈਨ ਯਾਦਗਾਰੀ ਪੁਰਸਕਾਰ 2011\r\r\nਗਰੇਵਾਲ ਸਪੋਰਟਸ ਅਸੋਸੀਏਸ਼ਨ ਵੱਲੋਂ ਕਿਲ੍ਹਾ ਰਾਏਪੁਰ ਖੇਡਾਂ ਪੁਰਸਕਾਰ 2012\r\r\nਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿਃ) ਲੁਧਿਆਣਾ ਵੱਲੋਂ ਪ੍ਰੋਃ ਮੋਹਨ ਸਿੰਘ ਕਵਿਤਾ ਪੁਰਸਕਾਰ 2008\r\r\nਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਧਨੀ ਰਾਮ ਚਾਤ੍ਰਿਕ ਪੁਰਸਕਾਰ 2014\r\r\nਰਤਨ ਸਿੰਘ ਹਲਵਾਰਾ ਮੈਮੋਰੀਅਲ ਟਰਸਟ ਹਲਵਾਰਾ ਵੱਲੋਂ ਹਰਿਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ 2018\r\r\nਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਜਨਮ 550ਵਾਂ ਸਮਾਰੋਹ ਮੌਕੇ ਗੁਰੂ ਨਾਨਕ ਸਨਮਾਨ 2019\r\r\nਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ 2022 \r\r\nਲੋਕ ਮੰਚ ਪੰਜਾਬ ਵੱਲੋਂ ਪਹਿਲਾ ਨੰਦ ਲਾਲ ਨੂਰਪੁਰੀ ਯਾਦਗਾਰੀ ਪੁਰਸਕਾਰ 2023\r\r\n\r\r\nਫ਼ੈਲੋਸ਼ਿਪ : \r\r\nਪੰਜਾਬੀ ਯੂਨੀਵਰਸਿਟੀ ਪਟਿਆਲਾ 2015 \r\r\nਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ 2015 \r\r\n\r\r\nਪ੍ਰੋਃ ਗੁਰਭਜਨ ਸਿੰਘ ਗਿੱਲ ਲੁਧਿਆਣਾ ਸ਼ਹਿਰ ਵਿੱਚ 113 ਐੱਫ, ਸ਼ਹੀਦ ਭਗਤ ਸਿੰਘ ਨਗਰ ,ਪੱਖੋਵਾਲ ਰੋਡ ਲੁਧਿਆਣਾ ਵਿਖੇ ਰਹਿੰਦੇ ਹਨ।- ਤ੍ਰੈਲੋਚਨ ਲੋਚੀ",
            "raw_bio": "ਗੁਰਭਜਨ ਸਿੰਘ ਗਿੱਲ ਦਾ ਜਨਮ 2 ਮਈ 1953 ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਡੇਰਾ ਬਾਬਾ ਨਾਨਕ ਤਹਿਸੀਲ ਦੇ ਪਿੰਡ ਬਸੰਤ ਕੋਟ (ਨੇੜੇ ਧਿਆਨਪੁਰ )ਵਿਖੇ ਪਿਤਾ ਸਰਦਾਰ ਹਰਨਾਮ ਸਿੰਘ ਗਿੱਲ ਅਤੇ ਮਾਤਾ ਤੇਜ ਕੌਰ ਦੇ ਘਰ ਹੋਇਆ। ਵੱਡੇ ਭੈਣ ਜੀ ਪ੍ਰਿੰਸੀਪਲ ਮਨਜੀਤ ਕੌਰ ਵੜੈਚ, ਵੱਡੇ ਵੀਰ ਪ੍ਰਿੰਸੀਪਲ ਜਸਵੰਤ ਸਿੰਘ ਗਿੱਲ ਤੇ ਪ੍ਰੋ: ਸੁਖਵੰਤ ਸਿੰਘ ਗਿੱਲ ਦੇ ਨਿੱਕੇ ਵੀਰ ਪ੍ਰੋਃ ਗੁਰਭਜਨ ਸਿੰਘ ਗਿੱਲ ਸਮਰੱਥ ਤੇ ਲਗਾਤਾਰ ਕ੍ਰਿਆਸ਼ੀਲ ਪੰਜਾਬੀ ਕਵੀ, ਸਾਹਿਤਕ ਟਿੱਪਣੀਕਾਰ, ਖੇਤੀਬਾੜੀ ਵਿਗਿਆਨ ਸਾਹਿੱਤ ਸੰਪਾਦਕ ਅਤੇ ਪੇਂਡੂ ਖੇਡਾਂ ਦੇ ਖੇਤਰ ਵਿੱਚ ਸਰਪ੍ਰਸਤ ਵਜੋਂ ਬਹੁਤ ਹੀ ਸਰਗਰਮ ਸਖਸ਼ੀਅਤ ਹਨ। \r\r \r\r ਸਿੱਖਿਆ : \r\r \r\r ਪਿੰਡ ਬਸੰਤਕੋਟ ਦੇ ਸਰਕਾਰੀ ਸਕੂਲ ਤੋਂ ਪ੍ਰਾਇਮਰੀ, ਸ਼੍ਰੀ ਬਾਵਾ ਲਾਲ ਹਾਈ ਸਕੂਲ ਧਿਆਨਪੁਰ ਤੋਂ ਦਸਵੀਂ ਤੇ ਗੁਰੂ ਨਾਨਕ ਕਾਲਿਜ ਕਾਲਾ ਅਫਗਾਨਾ(ਗੁਰਦਾਸਪੁਰ) ਤੋਂ ਬੀਏ ਭਾਗ ਪਹਿਲਾ ਪਾਸ ਕਰਕੇ ਉਹ ਜੀ ਜੀ ਐੱਨ ਖ਼ਾਲਸਾ ਕਾਲਿਜ ਲੁਧਿਆਣਾ ‘ਚ ਪੜ੍ਹਨ ਆ ਗਏ ਜਿੱਥੋਂ 1974 ਵਿੱਚ ਗਰੈਜੂਏਸ਼ਨ ਕਰਕੇ 1976 ਚ ਗੌਰਮਿੰਟ ਕਾਲਿਜ ਲੁਧਿਆਣਾ ਤੋਂ ਐੱਮ ਏ ਪੰਜਾਬੀ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਚੋਂ ਦੂਜੀ ਪੁਜ਼ੀਸ਼ਨ ਹਾਸਿਲ ਕਰਕੇ ਪਹਿਲੇ ਦਰਜ਼ੇ ‘ਚ ਪਾਸ ਕੀਤੀ। \r\r \r\r \r\r ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵਿੱਚ ਸੇਵਾਵਾਂ : \r\r \r\r 1954 ਚ ਸਥਾਪਤ ਹੋਈ ਮਹਾਨ ਸਾਹਿੱਤਕ ਤੇ ਅਕਾਡਮਿਕ ਖੋਜ ਸੰਸਥਾ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਉਹ 1980 ਤੋਂ ਸਾਧਾਰਨ ਮੈਂਬਰ, 1984 ਤੋਂ 1988 ਤੀਕ ਕਾਰਜਕਾਰਨੀ ਮੈਬਰ, 1996 ਤੋਂ 2002 ਤੀਕ ਮੀਤ ਪ੍ਰਧਾਨ, 2002 ਤੋਂ 2008 ਤੀਕ ਸੀਨੀਅਰ ਮੀਤ ਪ੍ਰਧਾਨ ਤੇ 2010 ਤੋਂ 2014 ਤੀਕ ਪ੍ਰਧਾਨ ਰਹੇ। ਵਰਨਣ ਯੋਗ ਗੱਲ ਇਹ ਹੈ ਕਿ ਉਨ੍ਹਾਂ ਤੋਂ ਪਹਿਲਾਂ ਇਸ ਮਹਾਨ ਸੰਸਥਾ ਦੇ ਭਾਈ ਸਾਹਿਬ ਭਾਈ ਜੋਧ ਸਿੰਘ, ਡਾਃ ਮ ਸ ਰੰਧਾਵਾ, ਪ੍ਰੋਃ ਪ੍ਰੀਤਮ ਸਿੰਘ, ਗਿਆਨੀ ਲਾਲ ਸਿੰਘ, ਡਾਃ ਸ ਸ ਜੌਹਲ, ਸਃ ਅਮਰੀਕ ਸਿੰਘ ਪੂਨੀ, ਡਾਃ ਸੁਰਜੀਤ ਪਾਤਰ,ਡਾਃ ਦਲੀਪ ਕੌਰ ਟਿਵਾਣਾ ਵੀ ਪ੍ਰਧਾਨ ਰਹਿ ਚੁਕੇ ਸਨ। ਵਰਤਮਾਨ ਸਮੇਂ ਵੀ ਆਪ ਇਸ ਦੀ ਕਾਰਜਕਾਰਨੀ ਕਮੇਟੀ ਦੇ  ਆਜੀਵਨ ਮੈਂਬਰ ਤੇ ਪ੍ਰਕਾਸ਼ਨ ਕਮੇਟੀ ਦੇ ਚੇਅਰਮੈਨ ਹਨ। \r\r \r\r ਸੱਭਿਆਚਾਰਕ ਖੇਤਰ ਵਿੱਚ ਕਾਰਜ : \r\r \r\r ਪ੍ਰੋਃ ਮੋਹਨ ਸਿੰਘ ਯਾਦਗਾਰੀ ਮੇਲਾ ਕਰਵਾਉਂਦੀ ਸੰਸਥਾ ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ (ਰਜਿਃ) ਲੁਧਿਆਣਾ ਦੇ ਬਾਨੀਆਂ ਵਿੱਚੋਂ ਇੱਕ ਹਨ ਪ੍ਰੋਃ ਗੁਰਭਜਨ ਸਿੰਘ ਗਿੱਲ। ਇਸ ਸੰਸਥਾ ਦੇ ਉਹ 1978 ਤੋਂ 2014 ਤੀਕ ਜਨਰਲ ਸਕੱਤਰ ਤੇ ਸਕੱਤਰ ਜਨਰਲ ਵਜੋਂ ਕਾਰਜਸ਼ੀਲ ਰਹੇ ਹਨ। \r\r \r\r ਖੇਡ ਸੱਭਿਆਚਾਰ ਵਿੱਚ ਯੋਗਦਾਨ : \r\r \r\r ਪੇਂਡੂ ਖੇਡਾਂ ਦੀ ਉਲੰਪਿਕਸ ਕਿਲ੍ਹਾ ਰਾਏਪੁਰ, ਗੁੱਜਰਵਾਲ (ਲੁਧਿਆਣਾ) ਤੇ ਬਟਾਲਾ ਨੇੜੇ ਪਿੰਡ ਕੋਟਲਾ ਸ਼ਾਹੀਆ (ਗੁਰਦਾਸਪੁਰ) ਵਿੱਚ ਹੁੰਦੀਆਂ ਕਮਲਜੀਤ ਖੇਡਾਂ ਦੇ ਪ੍ਰਬੰਧ ਵਿੱਚ ਵੱਖ ਵੱਖ ਸਮੇਂ ਅਹਿਮ ਸਲਾਹਕਾਰੀ ਭੂਮਿਕਾ ਨਿਭਾਉਂਦੇ ਰਹੇ ਹਨ। \r\r ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਰਾਏਕੋਟ-ਬੱਸੀਆਂ (ਲੁਧਿਆਣਾ) ਦੇ ਬਾਨੀ ਚੇਅਰਮੈਨ ਵਜੋਂ 2012 ਤੋਂ ਕਾਰਜਸ਼ੀਲ ਹਨ। ਇਸ ਟਰਸਟ ਦੀ ਦੇਖ ਰੇਖ ਹੇਠ ਹੀ ਪੰਜਾਬ ਸਰਕਾਰ ਨੇ 5ਕਰੋੜ 80 ਲੱਖ ਦੀ ਲਾਗਤ ਨਾਲ ਬੱਸੀਆਂ ਵਿਖੇ ਜਿੱਥੇ ਪੰਜਾਬ ਦੇ ਆਖ਼ਰੀ ਪ੍ਰਭਸੱਤਾ ਸੰਪੰਨ ਮਹਾਰਾਜਾ ਦਲੀਪ ਸਿੰਘ ਨੇ ਜਲਾਵਤਨੀ ਤੋਂ ਪਹਿਲਾਂ ਪੰਜਾਬ ਵਿੱਚ ਆਖ਼ਰੀ ਰਾਤ ਕੱਟੀ , ਉਨ੍ਹਾਂ ਦੀ ਯਾਦਗਾਰ ਦੀ ਉਸਾਰੀ ਕਰਵਾਈ ਗਈ ਹੈ ਜੋ ਇਸ ਵੇਲੇ ਮਾਲਵੇ ਦੇ ਪ੍ਰਸਿੱਧ ਯਾਤਰਾ ਸਥਾਨ ਵਜੋਂ ਪ੍ਰਸਿੱਧ ਹੈ।\r\r \r\r ਅਧਿਆਪਨ : \r\r \r\r ਆਪ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਚ 30 ਅਪ੍ਰੈਲ1983 ਤੋਂ 31 ਮਈ 2013 ਤੀਕ ਸੀਨੀਅਰ ਸੰਪਾਦਕ ਰਹੇ। ਇਥੋਂ ਸੇਵਾਮੁਕਤ ਹੋ ਕੇ ਉਹ ਕੁਝ ਸਮਾਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ(ਬਠਿੰਡਾ) ਵਿੱਚ ਡਾਇਰੈਕਟਰ ਯੋਜਨਾ ਤੇ ਵਿਕਾਸ ਰਹੇ। \r\r ਇਸ ਤੋਂ ਪਹਿਲਾਂ ਉਹ 1976 ਵਿੱਚ ਗੁਰੂ ਨਾਨਕ ਨੈਸ਼ਨਲ ਕਾਲਿਜ ਦੋਰਾਹਾ ਵਿੱਚ ਪਹਿਲੀ ਵਾਰ ਪੜ੍ਹਾਉਣ ਲੱਗੇ। ਅਗਸਤ 1977 ਤੋਂ ਅਪ੍ਰੈਲ 1983 ਤੀਕ ਲਾਜਪਤ ਰਾਏ ਮੈਮੋਰੀਅਲ ਕਾਲਿਜ ਜਗਰਾਉਂ(ਲੁਧਿਆਣਾ) ਵਿੱਚ ਪੜ੍ਹਾਇਆ। \r\r \r\r ਉਨਾ ਦੀਆਂ ਰਚਨਾਵਾਂ ਇਹ ਹਨ :  \r\r \r\r ਸ਼ੀਸ਼ਾ ਝੂਠ ਬੋਲਦਾ ਹੈ (ਕਾਵਿ ਸੰਗ੍ਰਹਿ), \r\r ਹਰ ਧੁਖਦਾ ਪਿੰਡ ਮੇਰਾ ਹੈ (ਗਜ਼ਲ ਸੰਗ੍ਰਹਿ),\r\r ਸੁਰਖ਼ ਸਮੁੰਦਰ (ਕਾਵਿ ਸੰਗ੍ਰਹਿ)\r\r ਦੋ ਹਰਫ਼ ਰਸੀਦੀ (ਗ਼ਜ਼ਲ ਸੰਗ੍ਰਹਿ)\r\r ਅਗਨ ਕਥਾ (ਕਾਵਿ ਸੰਗ੍ਰਹਿ), \r\r ਮਨ ਦੇ ਬੂਹੇ ਬਾਰੀਆਂ (ਗ਼ਜ਼ਲ ਸੰਗ੍ਰਹਿ)\r\r ਧਰਤੀ ਨਾਦ (ਕਾਵਿ ਸੰਗ੍ਰਹਿ), \r\r ਖ਼ੈਰ ਪੰਜਾਂ ਪਾਣੀਆਂ ਦੀ (ਹਿੰਦ ਪਾਕ ਰਿਸ਼ਤਿਆਂ ਤੇ ਪੰਜਾਬੀਅਤ ਬਾਰੇ ਕਵਿਤਾਵਾਂ), \r\r ਫੁੱਲਾਂ ਦੀ ਝਾਂਜਰ (ਗੀਤ ਸੰਗ੍ਰਹਿ), \r\r ਪਾਰਦਰਸ਼ੀ (ਕਾਵਿ ਸੰਗ੍ਰਹਿ), \r\r ਮੋਰਪੰਖ (ਗ਼ਜ਼ਲ ਸੰਗ੍ਰਹਿ)\r\r ਮਨ ਤੰਦੂਰ (ਕਾਵਿ ਸੰਗ੍ਰਹਿ), \r\r ਤਾਰਿਆਂ ਦੇ ਨਾਲ ਗੱਲਾਂ ਕਰਦਿਆਂ (ਸੁਲੱਖਣ ਸਿੰਘ ਸਰਹੱਦੀ ਵੱਲੋਂ ਸੰਪਾਦਿਤ ਗ਼ਜ਼ਲ ਸੰਗ੍ਰਹਿ)\r\r ਗੁਲਨਾਰ (ਗ਼ਜ਼ਲ ਸੰਗ੍ਰਹਿ)\r\r ਮਿਰਗਾਵਲੀ (ਗ਼ਜ਼ਲ ਸੰਗ੍ਰਹਿ)\r\r ਰਾਵੀ ( ਗ਼ਜ਼ਲ ਸੰਗ੍ਰਹਿ)\r\r ਸੁਰਤਾਲ (ਗ਼ਜ਼ਲ ਸੰਗ੍ਰਹਿ)\r\r ਚਰਖ਼ੜੀ (ਕਵਿਤਾਵਾਂ) \r\r ਪਿੱਪਲ ਪੱਤੀਆਂ (ਗੀਤ ਸੰਗ੍ਰਹਿ ) \r\r ਜਲ ਕਣ (ਰੁਬਾਈਆਂ) \r\r ਪੱਤੇ ਪੱਤੇ ਲਿਖੀ ਇਬਾਰਤ, (ਕੁਦਰਤ ਬਾਰੇ 103 ਰੁਬਾਈਆਂ, ਤੇਜ ਪ੍ਰਤਾਪ ਸਿੰਘ ਸੰਧੂ ਦੇ ਫੋਟੋ ਚਿਤਰਾਂ ਸਮੇਤ (ਕੌਫੀ ਟੇਬਲ ਕਿਤਾਬ) ਛਪ ਚੁਕੀਆਂ ਹਨ। \r\r ਵਾਤਾਵਰਣ ਬਾਰੇ ਇਕਲੌਤੀ ਵਾਰਤਕ ਪੁਸਤਕ ਕੈਮਰੇ ਦੀ ਅੱਖ ਬੋਲਦੀ 1999 ਚ ਛਪੀ ਸੀ ਜੋ ਪਹਿਲਾਂ ਰੋਜ਼ਾਨਾ ਅਖ਼ਬਾਰ ਅਜੀਤ ਚ ਲਗਾਤਾਰ ਤਿੰਨ ਸਾਲ ਛਪੇ ਲੇਖਾਂ ਤੇ ਸ: ਤੇਜਪ੍ਰਤਾਪ ਸਿੰਘ ਸੰਧੂ ਜੀ ਦੇ ਫੋਟੋ ਚਿਤਰਾਂ ਨਾਲ ਸੁਸੱਜਿਤ ਹੈ। \r\r \r\r ਸੰਪਾਦਤ ਮਹੱਤਵ ਪੂਰਨ ਪੁਸਤਕਾਂ : \r\r \r\r ਧਰਤ ਵੰਗਾਰੇ ਤਖ਼ਤ ਨੂੰ (ਕਿਸਾਨ ਸੰਘਰਸ਼ ਬਾਰੇ ਕਵਿਤਾਵਾਂ)\r\r ਸੂਰਜ ਦੀ ਲਿਸ਼ਕੋਰ (ਲੋਕ ਕਵੀ ਪ੍ਰੀਤਮ ਦਾਸ ਠਾਕੁਰ ਦੀ ਚੋਣਵੀਂ ਸ਼ਾਇਰੀ)\r\r ਮਹਿਕ ਪੰਜਾਬ ਦੀ ( ਲੋਕ ਕਵੀ ਕਰਤਾਰ ਸਿੰਘ ਕਵੀ ਦੀ ਰਚਨਾ)\r\r ਸਃ ਸੋਭਾ ਸਿੰਘ ਸਿਮਰਤੀ ਗ੍ਰੰਥ ( ਪੁਰਦਮਨ ਸਿੰਘ ਬੇਦੀ ਨਾਲ ਸਹਿ ਸੰਪਾਦਨ)\r\r ਪੰਜਾਬ ਖੇਤੀ ਯੂਨੀਵਰਸਿਟੀ ਲੁਧਿਆਣਾ ਲਈ 50 ਤੋਂ ਵੱਧ ਵਿਗਿਆਨਕ ਪੁਸਤਕਾਂ ਤੋਂ ਇਲਾਵਾ ਸਾਲਾਨਾ ਪੀ ਏ ਯੂ ਡਾਇਰੀ, ਫ਼ਸਲ ਕਲੰਡਰ ਤੇ ਆਡਿਉ ਕੈਸਿਟਸ। \r\r 1985 ਵਿੱਚ ਪੀ ਏ ਯੂ ਵੱਲੋਂ ਤਿਆਰ ਕੀਤੀ ਆਡਿਉ ਕੈਸਿਟ ਬੱਲੀਏ ਕਣਕ ਦੀਏ ਲਈ ਗੀਤ ਲਿਖੇ। ਦੇਸ਼ ਭਰ ਵਿੱਚ ਵਿਗਿਆਨ ਪਸਾਰ ਲਈ ਬਣੀ ਇਸ ਪਹਿਲੀ ਕੈਸਿਟ ਨੂੰ ਪਹਿਲਾ ਪੁਰਸਕਾਰ ਮਿਲਿਆ। \r\r \r\r ਪੰਜਾਬੀ ਲੋਕ ਸੰਗੀਤ ਵਿੱਚ ਹਿੱਸਾ : \r\r \r\r ਸ਼੍ਰੀਮਤੀ ਨਰਿੰਦਰ ਬੀਬਾ, ਜਗਮੋਹਨ ਕੌਰ, ਅਮਰਜੀਤ ਗੁਰਦਾਸਪੁਰੀ, ਸੁਰਿੰਦਰ ਸ਼ਿੰਦਾ, ਬਰਕਤ ਸਿੱਧੂ, ਦਿਲਜੀਤ ਕੈਸ, ਅਮਰੀਕ ਸਿੰਘ ਗਾਜ਼ੀਨੰਗਲ, ਹੰਸ ਰਾਜ ਹੰਸ, ਹਰਭਜਨ ਮਾਨ, ਜਸਬੀਰ ਜੱਸੀ ਗੁਰਦਾਸਪੁਰੀ, ਗੁਰਦੀਪ ਸਿੰਘ ਹੋਸ਼ਿਆਰਪੁਰ, ਸਾਬਰ ਕੋਟੀ, ਪੰਮੀ ਬਾਈ, ਕਰਨੈਲ ਗਿੱਲ, ਪਾਲੀ ਦੇਤਵਾਲੀਆ, ਸੁਰਜੀਤ ਭੁੱਲਰ,ਬਲਧੀਰ ਮਾਹਲਾ, ਲਾਭ ਜੰਜੂਆ, ਸੁਰਜੀਤ ਮਾਧੋਪੁਰੀ, ਰਾਮ ਸਿੰਘ ਅਲਬੇਲਾ, ਰਣਜੀਤ ਬਾਵਾ, ਵਿਜੈ ਯਮਲਾ ਜੱਟ ਤੇ ਸੁਰੇਸ਼ ਯਮਲਾ ਜੱਟ, ਪਵਨਦੀਪ ਚੌਹਾਨ ਤੇ ਯਾਕੂਬ ਸਮੇਤ ਕਈ ਹੋਰ ਪ੍ਰਸਿੱਧ ਗਾਇਕਾਂ ਨੇ ਉਨ੍ਹਾਂ ਦੇ ਲਿਖੇ ਗੀਤ ਤੇ ਗ਼ਜ਼ਲਾਂ ਗਾਈਆਂ ਹਨ। \r\r \r\r ਅਹੁਦੇਦਾਰੀਆਂ : \r\r \r\r ਵਰਤਮਾਨ ਸਮੇਂ ਆਪ ਮਹਾਰਾਜਾ ਦਲੀਪ ਸਿੰਘ ਮੈਮੋਰੀਅਲ ਟਰਸਟ ਬੱਸੀਆਂ -ਰਾਏਕੋਟ (ਲੁਧਿਆਣਾ) ਹਾਕੀ ਉਲੰਪੀਅਨ ਸੁਰਜੀਤ ਸਿੰਘ ਰੰਧਾਵਾ ਦੀ ਯਾਦ ਵਿੱਚ ਬਣੀ ਸੁਰਜੀਤ ਸਪੋਰਟਸ ਅਸੋਸੀਏਸ਼ਨ ਕੋਟਲਾ ਸ਼ਾਹੀਆ(ਬਟਾਲਾ),ਸਃ ਸੋਭਾ ਸਿੰਘ ਮੈਮੋਰੀਅਲ ਫਾਉਂਡੇਸ਼ਨ ਸ਼੍ਰੀ ਹਰਗੋਬਿੰਦਪੁਰ (ਗੁਰਦਾਸਪੁਰ) ਅਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਹਨ। \r\r \r\r ਪੁਰਸਕਾਰਾਂ ਦੀ ਸੂਚੀ ਇਹ ਹੈ : \r\r \r\r ਭਾਸ਼ਾ ਵਿਭਾਗ ਪੰਜਾਬ ਵੱਲੋਂ ਸ਼੍ਰੋਮਣੀ ਪੰਜਾਬੀ ਕਵੀ ਪੁਰਸਕਾਰ 2014\r\r ਸ਼ਿਵ ਕੁਮਾਰ ਬਟਾਲਵੀ ਗੋਲਡ ਮੈਡਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ 1975\r\r ਭਾਈ ਵੀਰ ਸਿੰਘ ਯਾਦਗਾਰੀ ਕਵਿਤਾ ਪੁਰਸਕਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ 1979\r\r ਸ਼ਿਵ ਕੁਮਾਰ ਪੁਰਸਕਾਰ ਵਿਯਨ ਆਫ਼ ਪੰਜਾਬ ਟੋਰੰਟੋ 1992\r\r ਸ ਸ ਮੀਸ਼ਾ ਪੁਰਸਕਾਰ ਸਿਰਜਣਾ ਕੇਂਦਰ ਕਪੂਰਥਲਾ 2002\r\r ਬਾਵਾ ਬਲਵੰਤ ਪੁਰਸਕਾਰ ਸਾਹਿੱਤ ਟਰਸਟ ਢੁੱਡੀਕੇ (ਮੋਗਾ)1998\r\r ਪ੍ਰੋਃ ਪੂਰਨ ਸਿੰਘ ਪੁਰਸਕਾਰ ਨਵੀਂ ਦਿੱਲੀ 2002\r\r ਗਿਆਨੀ ਸੁੰਦਰ ਸਿੰਘ ਪੁਰਸਕਾਰ ਨਾਭਾ 2002\r\r ਜਨਵਾਦੀ ਪੰਜਾਬੀ ਲੇਖਕ ਮੰਚ ਵੱਲੋਂ ਸਫ਼ਦਰ ਹਾਸ਼ਮੀ ਪੁਰਸਕਾਰ 2003\r\r ਪੰਜਾਬੀ ਲਿਖਾਰੀ ਸਭਾ ਰਾਮਪੁਰ (ਲੁਧਿਆਣਾ) ਵੱਲੋਂ ਸੁਰਜੀਤ ਰਾਮਪੁਰੀ ਪੁਰਸਕਾਰ 2005\r\r ਕਲਮ ਵੱਲੋਂ ਬਲਵਿੰਦਰ ਰਿਸ਼ੀ ਯਾਦਗਾਰੀ ਗ਼ਜ਼ਲ ਪੁਰਸਕਾਰ 2005\r\r ਸਃ ਮੁਖਤਿਆਰ ਸਿੰਘ ਮੰਡ ਪੁਰਸਕਾਰ ਕੈਲਗਰੀ 2010\r\r ਪੰਜਾਬ ਕਲਚਰਲ ਕਲੱਬ ਲੁਧਿਆਣਾ ਵੱਲੋਂ ਸ਼ਾਹ ਹੁਸੈਨ ਯਾਦਗਾਰੀ ਪੁਰਸਕਾਰ 2011\r\r ਗਰੇਵਾਲ ਸਪੋਰਟਸ ਅਸੋਸੀਏਸ਼ਨ ਵੱਲੋਂ ਕਿਲ੍ਹਾ ਰਾਏਪੁਰ ਖੇਡਾਂ ਪੁਰਸਕਾਰ 2012\r\r ਪ੍ਰੋਃ ਮੋਹਨ ਸਿੰਘ ਮੈਮੋਰੀਅਲ ਫਾਉਂਡੇਸ਼ਨ(ਰਜਿਃ) ਲੁਧਿਆਣਾ ਵੱਲੋਂ ਪ੍ਰੋਃ ਮੋਹਨ ਸਿੰਘ ਕਵਿਤਾ ਪੁਰਸਕਾਰ 2008\r\r ਮਾਲਵਾ ਸਭਿਆਚਾਰ ਮੰਚ ਲੁਧਿਆਣਾ ਵੱਲੋਂ ਧਨੀ ਰਾਮ ਚਾਤ੍ਰਿਕ ਪੁਰਸਕਾਰ 2014\r\r ਰਤਨ ਸਿੰਘ ਹਲਵਾਰਾ ਮੈਮੋਰੀਅਲ ਟਰਸਟ ਹਲਵਾਰਾ ਵੱਲੋਂ ਹਰਿਭਜਨ ਹਲਵਾਰਵੀ ਯਾਦਗਾਰੀ ਪੁਰਸਕਾਰ 2018\r\r ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਜਨਮ 550ਵਾਂ ਸਮਾਰੋਹ ਮੌਕੇ ਗੁਰੂ ਨਾਨਕ ਸਨਮਾਨ 2019\r\r ਸਿੱਖ ਐਜੂਕੇਸ਼ਨਲ ਸੋਸਾਇਟੀ ਚੰਡੀਗੜ੍ਹ ਵੱਲੋਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਪੁਰਸਕਾਰ 2022 \r\r ਲੋਕ ਮੰਚ ਪੰਜਾਬ ਵੱਲੋਂ ਪਹਿਲਾ ਨੰਦ ਲਾਲ ਨੂਰਪੁਰੀ ਯਾਦਗਾਰੀ ਪੁਰਸਕਾਰ 2023\r\r \r\r ਫ਼ੈਲੋਸ਼ਿਪ : \r\r ਪੰਜਾਬੀ ਯੂਨੀਵਰਸਿਟੀ ਪਟਿਆਲਾ 2015 \r\r ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ 2015 \r\r \r\r ਪ੍ਰੋਃ ਗੁਰਭਜਨ ਸਿੰਘ ਗਿੱਲ ਲੁਧਿਆਣਾ ਸ਼ਹਿਰ ਵਿੱਚ 113 ਐੱਫ, ਸ਼ਹੀਦ ਭਗਤ ਸਿੰਘ ਨਗਰ ,ਪੱਖੋਵਾਲ ਰੋਡ ਲੁਧਿਆਣਾ ਵਿਖੇ ਰਹਿੰਦੇ ਹਨ।- ਤ੍ਰੈਲੋਚਨ ਲੋਚੀ",
            "slug": "gurabhajana-gila",
            "DOB": null,
            "DateOfDemise": null,
            "location": "",
            "url": "/sootradhar/gurabhajana-gila",
            "tags": null,
            "created": "2023-09-25T16:53:08.975948",
            "is_has_special_post": false,
            "is_special_author": false,
            "language": 14
        }
    ],
    "description": "<p style=\"text-align: center; font-size: 24px;\"> The Great Poets and Writers in Indian and World History! </p>",
    "image": "https://kavishalalab.s3.ap-south-1.amazonaws.com/sootradhar_description/black.jpg"
}